ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

Latest News

Religion
ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026

September 12, 2026 / LPTV NEWS / AMRITSAR

»»ਧਨਾਸਰੀ ਮਹਲਾ ੩ ॥ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥ਸ਼ਨਿਚਰਵਾਰ, ੨੭ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)(ਅੰਗ: ੬੬੬)...


Crime
ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

September 12, 2026 / LPTV NEWS / JALANDHAR

»» ਜਾਲੰਧਰ ਵਿੱਚ ਨਸ਼ੇ ਅਤੇ ਕ੍ਰਾਈਮ ਦੀਆਂ ਵਾਰਦਾਤਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਚੱਲਦਿਆਂ ਜਮਸ਼ੇਰਪੁਰ ਵਿੱਚ ਡੇਅਰੀ ਕਾਪਲੈਕਸ ਦੇ ਨੇੜੇ ਪੁਲਿਸ ਨੇ ਬਦਮਾਸ਼ ਦਾ ਐਨਕਾਊਂਟਰ ਕੀਤਾ ਹੈ, ਜਿਸ ਵਿੱਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ। ਆਰੋਪੀ ਦੀ ਪਛਾਣ ਸੁਖਜਿੰਦਰ ਉਰਫ਼ ਪ੍ਰਿੰਸ ਨਿਵਾਸੀ ਤਰਨਤਾਰਨ ਵਜੋਂ ਹੋਈ ਹੈ।ਪੁਲਿਸ ਮੁਤਾਬਕ ਆਰੋਪੀ ਸੁਖਜਿੰਦਰ ਕਿਸੇ ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ। ਪਰ ਉਸ ਤੋਂ ਪਹਿਲਾਂ ਹੀ ਕੈਮਰਿਆਂ ਦੀ ਮਦਦ ਨਾਲ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਦੋਂ ਉਸ ਨੂੰ ਪੁੱਛਗਿੱਛ ਤੋਂ ਬਾਅਦ ਹਥਿਆਰ ਦੀ...


Punjab
55 ਪੰਚਾਇਤਾਂ ਨੂੰ 2 ਕਰੋੜ 68 ਲੱਖ 39 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

September 12, 2026 / LPTV NEWS / GURDASPUR

»»ਗੁਰਦਾਸਪੁਰ: ਪੰਜਾਬ ਨਿਰਮਾਣ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀਆਂ 55 ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 2 ਕਰੋੜ 68 ਲੱਖ 39 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ। ਇਹ ਚੈੱਕ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਪੰਚਾਇਤਾਂ ਨੂੰ ਸੌਂਪੇ ਗਏ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਜਾਰੀ ਕੀਤੀ ਰਾਸ਼ੀ ਨਾਲ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ, ਪੱਕੀਆਂ ਗਲੀਆਂ ਤੇ ਨਾਲੀਆਂ, ਗਲੀਆਂ ਵਿੱਚ ਲਾਈਟਾਂ ਅਤੇ ਐੱਸਸੀ ਤੇ ਇਸਾਈ ਭਾਈਚਾਰੇ ਦੀਆਂ ਧਰਮਸ਼ਾਲਾਵਾਂ ਸਮੇਤ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨਾ ਰੁਕੀ ਹੈ ਅਤੇ ਨਾ ਹੀ ਭਵਿੱਖ ਵਿੱਚ ਰੁਕੇਗੀ। ਉਨ੍ਹਾਂ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਦਾ ਜੀਵਨ ਹੋਰ ਸੁਖਾਲਾ ਬਣ ਸਕੇ। ਰਮਨ ਬਹਿਲ ਨੇ ਕਿਹਾ ਕਿ ‘ਰੰਗਲਾ ਪੰਜਾਬ’ ਯੋਜਨਾ ਤਹਿਤ ਇਹ ਦੂਜੀ ਕਿਸ਼ਤ ਦੀ ਰਾਸ਼ੀ ਹੈ। ਇਸ ਤੋਂ ਪਹਿਲਾਂ ਵ...


Lifestyle/Entertainment

📢

Reach thousands of targeted visitors daily.

Punajb News advertisement banner Punajb News advertisement banner
Popular Posts
Just Now


International