ਭਾਰੀ ਬਾਰਿਸ਼ ਨੇ ਪਠਾਨਕੋਟ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ    15 ਅਗਸਤ ਤੋਂ ਸ਼ੁਰੂ ਹੋਵੇਗਾ ਹਾਕੀ ਵਿਸ਼ਵ ਕੱਪ, ਭਾਰਤ ਦਾ ਪਹਿਲਾ ਮੁਕਾਬਲਾ ਵੇਲਜ਼ ਨਾਲ    ਡੀਜ਼ਲ ਦਾ ਭੁਗਤਾਨ ਰੁਕਿਆ, ਪਠਾਨਕੋਟ ਚ ਦੋ ਦਿਨਾਂ ਤੋਂ ਕੂੜਾ ਚੁੱਕਣ ਦਾ ਕੰਮ ਠੱਪ    Samsung Freedom Sale: Galaxy S26 ਸੀਰੀਜ਼ ਤੇ ₹30,500 ਤੱਕ ਛੋਟ    ਪੰਚਕੂਲਾ ਚ ਜਨਰੇਟਰ ਚੁੱਕਦੇ ਸਮੇਂ ਕ੍ਰੇਨ ਪਲਟੀ, ਦੋ ਹੈਲਪਰਾਂ ਦੀ ਮੌਤ    ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਬਾਹਰ ਖੜ੍ਹੀ ਪੁਲਿਸ ਗੱਡੀ ਤੇ ਲੱਗੀ ਗੋਲੀ    ਹਰਮਿੰਦਰ ਸਿੰਘ ਜੋਗੀਪੁਰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਚ ਨਿਯੁਕਤ    PSIEC ਪਲਾਟ ਅਲਾਟਮੈਂਟ ਮਾਮਲੇ ਚ ED ਦੀ ਵੱਡੀ ਕਾਰਵਾਈ, 11 ਥਾਵਾਂ ਤੇ ਛਾਪੇ    ਸੰਦੀਪ ਸਿੰਘ ਕੇਸ: ਪੀੜਤਾ ਨੇ ਅਦਾਲਤ ਬਦਲਣ ਦੀ ਕੀਤੀ ਮੰਗ    IPhone 18 Pro: ਸਤੰਬਰ ਚ ਲਾਂਚ ਦੀ ਸੰਭਾਵਨਾ, A20 Pro ਚਿੱਪ ਤੇ ਨਵੇਂ ਫੀਚਰਜ਼ ਦੀਆਂ ਚਰਚਾਵਾਂ   

Alia Bhatt ਨੂੰ 'RRR' ਲਈ ਮਿਲਿਆ ਹਾਲੀਵੁੱਡ 'ਸਪੌਟਲਾਈਟ ਐਵਾਰਡ 2023'

Alia-Bhatt-received-Hollywood-Sp


LPTV / Chandigarh

ਬੰਪਰ ਕਮਾਈ ਦੇ ਰਿਕਾਰਡ ਤੋੜਨ ਤੋਂ ਬਾਅਦ, ਹੁਣ ਐਸਐਸ ਰਾਜਾਮੌਲੀ ਦੀ 'ਆਰਆਰਆਰ' ਪੁਰਸਕਾਰ ਇਕੱਠੇ ਕਰਨ ਵਿੱਚ ਰੁੱਝੀ ਹੋਈ ਹੈ। ਹਾਲੀਵੁੱਡ ਕ੍ਰਿਟਿਕਸ ਐਸੋਸੀਏਸ਼ਨ ਦੇ ਸਾਲ 2023 ਦੇ ਇਵੈਂਟ ਵਿੱਚ ਇਸ ਫਿਲਮ ਨੇ ਪੰਜ ਐਵਾਰਡ ਆਪਣੀ ਝੋਲੀ ਵਿੱਚ ਪਾ ਲਏ ਹਨ। ਆਲੀਆ ਭੱਟ ਨੂੰ ਫਿਲਮ 'ਆਰਆਰਆਰ' ਲਈ ਸਪੌਟਲਾਈਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਦਕਿ ਜੂਨੀਅਰ ਐਨਟੀਆਰ ਨੂੰ ਵੀ ਸਪੌਟਲਾਈਟ ਐਵਾਰਡ ਮਿਲਿਆ ਹੈ। ਇਹ ਜਾਣਕਾਰੀ ਹਾਲੀਵੁੱਡ ਕ੍ਰਿਟਿਕਸ ਐਸੋਸੀਏਸ਼ਨ ਦੇ ਟਵਿੱਟਰ ਹੈਂਡਲ ਤੋਂ ਦਿੱਤੀ ਗਈ ਹੈ।

ਫਿਲਮ 'ਆਰਆਰਆਰ' ਮਾਰਚ 2022 'ਚ ਰਿਲੀਜ਼ ਹੋਈ ਸੀ। ਜਿਸ ਵਿੱਚ ਰਾਮ ਚਰਨ ਅਤੇ ਜੂਨੀਅਰ ਐਨਟੀਆਰ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏ ਸਨ। ਇਸ ਫਿਲਮ 'ਚ ਆਲੀਆ ਭੱਟ ਨੇ ਰਾਮ ਚਰਨ ਦੀ ਪਤਨੀ ਦਾ ਕਿਰਦਾਰ ਨਿਭਾਇਆ ਹੈ। ਇਸ ਤੋਂ ਇਲਾਵਾ ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਨੇ ਵੀ ਫਿਲਮ 'ਚ ਕੈਮਿਓ ਕੀਤਾ ਸੀ। ਫਿਲਮ ਨੇ ਕਮਾਈ ਦੇ ਮਾਮਲੇ ਵਿੱਚ ਕਈ ਰਿਕਾਰਡ ਤੋੜੇ ਅਤੇ ਬਾਕਸ ਆਫਿਸ 'ਤੇ ਇੱਕ ਮੈਗਾ ਬਲਾਕਬਸਟਰ ਰਹੀ।

Alia Bhatt received Hollywood Spotlight Award 2023 for RRR


Popular Posts
Just Now