ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਚੋਣ ਅਮਲੇ ਦੀ ਮਿਹਨਤ ਰੰਗ ਲਿਆਈ- ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ- ਸੀ.ਈ.ਓ. ਅਨਿੰਦਿਤਾ ਮਿਤਰਾ

ਚੋਣ ਅਮਲੇ ਦੀ ਮਿਹਨਤ ਰੰਗ ਲਿਆਈ-  ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸ


Lptv News / Chandigarh

ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026

ਪੰਜਾਬ ਰਾਜ ਵਿੱਚ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦਾ 39ਵਾਂ ਦਿਨ

ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ  ਸਾਰੇ ਵਿਧਾਨ ਸਭਾ ਹਲਕਿਆਂ ਵਿਚ  ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ। ਪੰਜਾਬ ਰਾਜ ਵਿੱਚ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦਾ 39ਵਾਂ ਦਿਨ ਸੀ।

ਸੂਬੇ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਨ੍ਹਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀ, ਈ.ਆਰ.ਓ, ਏ.ਈ.ਆਰ.ਓਜ਼. ਸੁਪਰਵਾਈਜ਼ਰ ਅਤੇ ਬੀ.ਐਲ.ਓਜ਼.ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵੱਡ ਆਕਾਰੀ ਕੰਮ ਵਿਚ ਲੱਗੇ ਪੰਜਾਬ ਰਾਜ ਦੇ ਚੋਣ ਅਮਲੇ ਦੀ ਇਸ ਕਾਰਜ਼ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਸਮੁੱਚਾ ਚੋਣ ਅਮਲਾ ਵਧਾਈ ਦਾ ਪਾਤਰ ਹੈ।
------------

Hard work of the election machinery yields results 100 digitization process completed in all assembly constituencies in punjab during sir ceo anindita mitra


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now