ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਧਨੌਲਾ ਸਿਵਲ ਪਸ਼ੂ ਹਸਪਤਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ, 70 ਲੱਖ ਰੁਪਏ ਹੋਣਗੇ ਖਰਚ

ਧਨੌਲਾ ਸਿਵਲ ਪਸ਼ੂ ਹਸਪਤਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ, 70 ਲੱਖ ਰੁ


Lptv Bureau / Panjab

ਇਮਾਰਤ ਦਾ ਕੰਮ ਲਗਭਗ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ

ਇਮਾਰਤ ਨਾਲ ਧਨੌਲਾ ਦੀ ਪਸ਼ੂ ਮੰਡੀ ਅਤੇ ਪਸ਼ੂ ਪਾਲਣ ਨਾਲ ਜੁੜੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਧਨੌਲਾ ਦੇ ਸਿਵਲ ਪਸ਼ੂ ਹਸਪਤਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਇਮਾਰਤ ਦਾ ਕੰਮ ਲਗਭਗ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਮੀਤ ਹੇਅਰ ਨੇ ਕਿਹਾ ਕਿ ਮੌਜੂਦਾ ਹਸਪਤਾਲ ਦੀ ਇਮਾਰਤ 1936 ਵਿੱਚ ਬਣੀ ਸੀ ਅਤੇ ਕਾਫ਼ੀ ਖਸਤਾ ਹਾਲਤ ਵਿੱਚ ਸੀ। ਨਵੀਂ ਇਮਾਰਤ ਵਿੱਚ ਪਸ਼ੂਆਂ ਲਈ ਓਪੀਡੀ, ਟੀਕਾਕਰਨ, ਮਸਨੂਈ ਗਰਭਧਾਰਨ ਅਤੇ ਪੋਸਟਮਾਰਟਮ ਸਮੇਤ ਹੋਰ ਸਹੂਲਤਾਂ ਉਪਲਬਧ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਸ਼ੂ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ 178.66 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਤਹਿਤ ਭਦੌੜ, ਬਡਬਰ, ਹਰੀਗੜ੍ਹ ਅਤੇ ਨੰਗਲ ਦੀਆਂ ਪਸ਼ੂ ਸੰਸਥਾਵਾਂ ਦੀ ਮੁਰੰਮਤ ਮੁਕੰਮਲ ਹੋ ਚੁੱਕੀ ਹੈ, ਜਦਕਿ ਹੋਰ ਥਾਵਾਂ ਤੇ ਕੰਮ ਜਾਰੀ ਹੈ। ਮੀਤ ਹੇਅਰ ਨੇ ਕਿਹਾ ਕਿ ਨਵੀਂ ਇਮਾਰਤ ਨਾਲ ਧਨੌਲਾ ਦੀ ਪਸ਼ੂ ਮੰਡੀ ਅਤੇ ਪਸ਼ੂ ਪਾਲਣ ਨਾਲ ਜੁੜੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ।

Foundation stone laid for the new building of the dhanola civil veterinary hospital 70 lakh to be spent


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now