ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਕੀਤਾ ਸਥਾਪਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਖੇਤੀਬਾੜੀ


LPTV / Chandigarh

ਸਟੇਟ ਡੈਸਕ: ਪੰਜਾਬ 'ਚ ਹੜ੍ਹਾਂ ਕਾਰਨ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਹ ਕੰਟਰੋਲ ਰੂਮ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਸਥਾਪਿਤ ਕੀਤਾ ਗਿਆ ਹੈ। ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਦੇ ਕਿਸਾਨ ਸਵੇਰੇ 8:00 ਵਜੇ ਤੋਂ ਰਾਤ 9:30 ਵਜੇ ਤੱਕ ਹੈਲਪਲਾਈਨ ਨੰਬਰ 7710665725 'ਤੇ ਸੰਪਰਕ ਕਰ ਸਕਦੇ ਹਨ। ਪੰਜਾਬ ਵਿੱਚ ਹੜ੍ਹਾਂ ਕਾਰਨ 60 ਹਜ਼ਾਰ ਏਕੜ ਦੇ ਕਰੀਬ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਹੜ੍ਹ ਕਾਰਨ ਸਭ ਤੋਂ ਵੱਧ ਸੰਗਰੂਰ ਵਿੱਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਹੜ੍ਹਾਂ ਕਾਰਨ 18 ਜ਼ਿਲ੍ਹੇ ਸਿੱਧੇ ਪ੍ਰਭਾਵਿਤ ਹੋਏ ਹਨ। ਹੁਣ ਤੱਕ 5521.05 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਹੀ ਰਿਪੋਰਟ ਰਾਜ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਭੇਜੀ ਗਈ ਸੀ।

Chief Minister Bhagwant Mann made a big announcement for the farmers the Agriculture Department has established a control room


Popular Posts
Just Now