ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਲਈ ਕੇਂਦਰ ਤਿਆਰ, ਪੜ੍ਹੋ ਨਵੀਆਂ ਸ਼ਰਤਾਂ....

ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਲਈ ਕੇਂਦਰ ਤਿਆਰ, ਪੜ੍ਹੋ ਨਵੀਆਂ ਸ਼ਰਤਾਂ.


LPTV / Chandigarh

ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੋਦੀ ਸਰਕਾਰ ਦਾ ਰੁਖ ਸਾਫ਼ ਕੀਤਾ ਹੈ। ਤੋਮਰ ਨੇ ਕਿਹਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਸੰਬੰਧਤ ਪ੍ਰਬੰਧਾਂ 'ਤੇ ਕਿਸੇ ਵੀ ਕਿਸਾਨ ਸੰਗਠਨ ਨਾਲ ਅਤੇ ਕਦੇ ਵੀ ਗੱਲ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ,''ਕੋਈ ਕਮੀ ਨਹੀਂ ਹੈ, ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਰੱਦ ਕਰਨ ਨੂੰ ਛੱਡ ਕੇ ਐਕਟ ਨਾਲ ਸੰਬੰਧਤ ਪ੍ਰਬੰਧ 'ਤੇ ਕੋਈ ਵੀ ਕਿਸਾਨ ਜਥੇਬੰਦੀ ਅੱਧੀ ਰਾਤ ਨੂੰ ਗੱਲ ਕਰਨ ਲਈ ਤਿਆਰ ਹੈ ਤਾਂ ਨਰੇਂਦਰ ਤੋਮਰ ਉਨ੍ਹਾਂ ਦਾ ਸਵਾਗਤ ਕਰੇਗਾ।'' ਕਿਸਾਨ ਸੰਗਠਨ, ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ, ਜਦੋਂ ਕਿ ਸਰਕਾਰ ਦਾ ਕਹਿਣਾ ਹੈ ਕਿ ਉਹ ਜ਼ਰੂਰਤ ਅਨੁਸਾਰ ਇਸ 'ਚ ਸੁਧਾਰ ਕਰਨ ਲਈ ਤਿਆਰ ਹੈ।


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now