ਕਿਸਾਨ ਅੰਦੋਲਨ -ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦਾ ਵੱਡਾ ਬਿਆਨ, ਬੋਲੇ -ਅਸੀਂ ਤੁਹਾਡੇ ਲਈ ਚਿੰਤਤ ਹਾਂ, ਪਰ ਸਬਰ ਰੱਖੋ
raghuvanshi /
ਨੈਸ਼ਨਲ ਡੈਸਕ : ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਫਿਰ ਗੱਲਬਾਤ ਹੋਣ ਜਾ ਰਹੀ ਹੈ। ਕਿਸਾਨਾਂ ਨੂੰ ਸਰਕਾਰ ਵੱਲੋਂ ਗੱਲਬਾਤ ਦੀ ਪੇਸ਼ਕਸ਼ ਮਿਲੀ ਹੈ। ਮੀਟਿੰਗ ਦੁਪਹਿਰ 1 ਵਜੇ ਹੋਵੇਗੀ।ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਹਰਿਆਣਾ ਅਤੇ ਪੰਜਾਬ ਨੂੰ ਜੋੜਨ ਵਾਲੀ ਸ਼ੰਭੂ ਸਰਹੱਦ ਤੇ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਨੂੰ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਬੁੱਧਵਾਰ ਨੂੰ ਕਿਹਾ ਕਿ ਪ੍ਰਦਰਸ਼ਨ ਨਾਲ ਆਮ ਲੋਕਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਕੋਈ ਵੀ ਹੱਲ ਗੱਲਬਾਤ ਰਾਹੀਂ ਹੀ ਲੱਭਿਆ ਜਾ ਸਕਦਾ ਹੈ।ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ, "ਕਿਸਾਨ ਸੰਗਠਨਾਂ ਨੂੰ ਸਮਝਣਾ ਹੋਵੇਗਾ ਕਿ ਜਿਸ ਕਾਨੂੰਨ ਦੀ ਗੱਲ ਕੀਤੀ ਜਾ ਰਹੀ ਹੈ। ਉਸ ਕਾਨੂੰਨ ਬਾਰੇ ਇਸ ਤਰ੍ਹਾਂ ਕੋਈ ਫੈਸਲਾ ਨਹੀਂ ਲਿਆ ਜਾ ਸਕਦਾ ਕਿ ਬਾਅਦ ਦੇ ਦਿਨਾਂ ਵਿੱਚ ਹਰ ਕਿਸੇ ਲਈ ਕੋਈ ਨਤੀਜਾ ਨਾ ਨਿਕਲੇ।
Live punjabi tv