ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਕਿਸਾਨਾਂ ਦੀ ਸੇਵਾ 'ਚ ਲੱਗੇ ਹੋਟਲ Golden Hut ਦੇ ਰਸਤੇ 'ਤੇ ਸਰਕਾਰ ਵੱਲੋਂ ਬੈਰੀਕੇਡਿੰਗ, Ranjit Bawa ਨੇ ਕੀਤੀ ਅਪੀਲ

ਕਿਸਾਨਾਂ ਦੀ ਸੇਵਾ 'ਚ ਲੱਗੇ ਹੋਟਲ Golden Hut ਦੇ ਰਸਤੇ 'ਤੇ ਸਰਕਾਰ ਵੱ


LPTV / Chandigarh

 ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ ਦੌਰਾਨ ਸੇਵਾ ਕਰਨ ਵਾਲੇ ਸ਼ਖ਼ਸ ਦੇ ਕੰਮ 'ਚ ਸਰਕਾਰ ਵੱਲੋਂ ਰੁਕਾਵਟ ਪਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਅੱਜ ਰਣਜੀਤ ਬਾਵਾ ਨੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਹੈ। ਅਸਲ 'ਚ ਰਾਮ ਸਿੰਘ ਰਾਣਾ ਨਾਂ ਦਾ ਇੱਕ ਸ਼ਖ਼ਸ ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ 'ਚ ਪਾਣੀ, ਦੁੱਧ ਤੇ ਲੰਗਰ ਦੀ ਸੇਵਾ ਕਰ ਰਿਹਾ ਹੈ। ਰਾਮ ਸਿੰਘ ਰਾਣਾ ਦਾ ਸਰਹੱਦ 'ਤੇ ਗੋਲਡਨ ਹੱਟ ਨਾਂ ਦਾ ਹੋਟਲ ਹੈ। ਉਹ ਤਿੰਨੇ ਬਾਰਡਰਾਂ 'ਤੇ ਕਿਸਾਨਾਂ ਲਈ ਸੇਵਾ ਨਿਭਾਅ ਰਹੇ ਹਨ।

ਇਸ ਦੇ ਨਾਲ ਹੀ ਰਾਮ ਸਿੰਘ ਰਾਣਾ ਦਾ ਕੁਰੂਕਸ਼ੇਤਰ 'ਚ ਦੂਜਾ ਹੋਟਲ ਵੀ ਹੈ, ਜਿੱਥੇ ਸਰਕਾਰ ਨੇ ਬੈਰੀਕੇਡ ਲਾ ਕੇ ਸੜਕ ਨੂੰ ਬੰਦ ਕਰ ਦਿੱਤਾ ਹੈ। ਰਣਜੀਤ ਬਾਵਾ ਨੇ ਪੋਸਟ ਸਾਂਝੀ ਕਰਕੇ ਮੰਗ ਕੀਤੀ ਕਿ ਇਸ ਰਸਤੇ ਨੂੰ ਤੁਰੰਤ ਖੋਲ੍ਹਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਰਾਮ ਸਿੰਘ ਰਾਣਾ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਦੇ ਹੋਟਲ ਦਾ ਰਸਤਾ ਜਲਦੀ ਖੋਲ੍ਹਿਆ ਜਾ ਸਕੇ।

ਦੱਸ ਦੇਈਏ ਕਿ ਰਣਜੀਤ ਬਾਵਾ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਉਸ ਦੇ ਫੈਨਸ ਵੀ ਲਗਾਤਾਰ ਬਾਵਾ ਦੀ ਇਸ ਪੋਸਟ 'ਤੇ ਕੁਮੈਂਟਸ ਕਰਕੇ ਰਾਮ ਸਿੰਘ ਰਾਣਾ ਦਾ ਸਾਥ ਦੇਣ ਦੀ ਅਪੀਲ ਵੀ ਕਰ ਰਹੇ ਹਨ। ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਆਪਣੀਆਂ ਫ਼ਿਲਮਾਂ ਦੇ ਨਾਲ-ਨਾਲ ਆਪਣੀ ਐਲਬਮ ਨੂੰ ਲੈ ਕੇ ਵੀ ਚਰਚਾ 'ਚ ਹਨ। ਉਨ੍ਹਾਂ ਦੀ ਐਲਬਮ 'ਲਾਊਡ' ਜਲਦ ਰਿਲੀਜ਼ ਹੋਣ ਵਾਲੀ ਹੈ।

Ranjit Bawa appealed to the barricading by the government on the way to Golden Hut a hotel serving farmers


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now