ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕਿਸਾਨ ਅੰਦੋਲਨ 'ਚ ਸ਼ਹੀਦਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਵਾਲੇ 127 ਦੇ ਨਾਂ 'ਤੇ ਲੱਗੀ ਮੋਹਰ....

The-names-of-127-who-gave-jobs-t


LPTV / Chandigarh

ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦੀ ਪ੍ਰਕ੍ਰਿਆ ਵਿੱਢ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਸ਼ਹੀਦ ਕਿਸਾਨਾਂ ਦੇ 17 ਪਰਿਵਾਰਕ ਜੀਅ ਕਲਰਕ ਦੀ ਨੌਕਰੀ ਲਈ ਤੇ 110 ਜੀਅ ਸੇਵਾਦਾਰ ਦੀ ਨੌਕਰੀ ਲਈ ਯੋਗ ਪਾਏ ਗਏ ਹਨ।

ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਉਹ ਆਪਣੇ ਮਹਿਕਮੇ ’ਚ ਇਨ੍ਹਾਂ ਮੈਂਬਰਾਂ ਨੂੰ ਜਲਦੀ ਨੌਕਰੀ ’ਤੇ ਜੁਆਇਨ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਹਰ ਸ਼ਹੀਦ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। 127 ਮੈਂਬਰਾਂ ਦਾ ਫ਼ੈਸਲਾ ਹੋ ਚੁੱਕਾ ਹੈ ਜਦੋਂਕਿ 93 ਮੈਂਬਰਾਂ ਨੂੰ ਨੌਕਰੀ ਦੇਣ ਲਈ ਕੈਬਨਿਟ ਵਿੱਚ ਮਾਮਲਾ ਲਿਜਾ ਕੇ ਯੋਗਤਾ ’ਚ ਛੋਟ ਆਦਿ ਦਿੱਤੀ ਜਾਵੇਗੀ

ਦਸ ਦੇਈਏ ਕਿ 8 ਅਪਰੈਲ 2021 ਤੱਕ ਕਿਸਾਨ ਅੰਦੋਲਨ ਦੇ 180 ਸ਼ਹੀਦ ਪਰਿਵਾਰਾਂ ਦੀ ਸ਼ਨਾਖ਼ਤ ਕੀਤੀ ਗਈ ਸੀ ਜਦੋਂਕਿ ਹੁਣ ਤੱਕ ਦੇ 220 ਸ਼ਹੀਦ ਪਰਿਵਾਰਾਂ ਦੇ ਜੀਆਂ ਨੂੰ ਨੌਕਰੀ ਦੇਣ ਲਈ ਹਰੀ ਝੰਡੀ ਮਿਲੀ ਹੈ। ਇਨ੍ਹਾਂ ’ਚੋਂ 127 ਪਰਿਵਾਰਾਂ ਦੇ ਮੈਂਬਰ ਨੌਕਰੀ ਲਈ ਯੋਗ ਪਾਏ ਗਏ ਹਨ ਜਦੋਂਕਿ 93 ਪਰਿਵਾਰਾਂ ਦੇ ਜੀਆਂ ਦਾ ਮਾਮਲਾ ਵਿਚਾਰ ਅਧੀਨ ਹੈ।

The names of 127 who gave jobs to the heirs of martyrs in Kisan Andolan were stamped


Popular Posts
Just Now