ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਤਿਰੰਗਾ ਮਾਰਚ ਤੋਂ ਪਹਿਲਾਂ ਕਿਸਾਨਾਂ ਨੇ ਕੀਤਾ ਇਕ ਹੋਰ ਵੱਡਾ ਐਲਾਨ....

Before-the-Tricolor-March-the-fa


LPTV / Chandigarh

ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। 32 ਜਥੇਬੰਦੀਆਂ 'ਤੇ ਅਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 309ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਅੱਜ ਧਰਨੇ 'ਚ ਸੰਯੁਕਤ ਕਿਸਾਨ ਮੋਰਚੇ ਦੇ ਤਾਜਾ ਸੱਦਿਆਂ ਬਾਰੇ ਚਰਚਾ ਕੀਤੀ ਗਈ।

ਦਸ ਦੇਈਏ ਕਿ ਮੋਕਚੇ ਤੇ ਸੱਦੇ ਤੇ ਕਿਸਾਨ ਦੇਸ਼ ਭਰ 'ਚ 15 ਅਗਸਤ ਦਾ ਦਿਨ 'ਕਿਸਾਨ-ਮਜ਼ਦੂਰ ਆਜ਼ਾਦੀ ਦਿਵਸ' ਵਜੋਂ ਮਨਾਉਣਗੇ। ਉਸ ਦਿਨ ਦੇਸ਼ ਭਰ 'ਚ ਅੰਦੋਲਨਕਾਰੀ ਆਪਣੇ ਵਾਹਨਾਂ 'ਤੇ ਤਿਰੰਗਾ ਝੰਡਾ ਲਾ ਕੇ ਜ਼ਿਲ੍ਹਾ ਜਾਂ ਤਹਿਸੀਲ ਹੈੱਡਕੁਆਰਟਰਾਂ ਤੱਕ ਮਾਰਚ ਕਰਨਗੇ। ਤਿਰੰਗਾ ਲਹਿਰਾਏ ਜਾਣ ਵਾਲੇ ਕਿਸੇ ਅਧਿਕਾਰਤ ਸਰਕਾਰੀ ਸਮਾਗਮ ਦਾ ਜਾਂ ਤਿਰੰਗਾ ਵਾਲੇ ਕਿਸੇ ਮਾਰਚ ਦਾ ਵਿਰੋਧ ਨਹੀਂ ਕੀਤਾ ਜਾਵੇਗਾ। ਬੀਜੇਪੀ ਨੇਤਾਵਾਂ ਤੇ ਉਨ੍ਹਾਂ ਦੇ ਸਹਿਯੋਗੀਆਂ ਦੀਆਂ ਦੂਸਰੀਆਂ ਸਾਰੀਆਂ ਰਾਜਨੀਤਕ ਤੇ ਸਰਕਾਰੀ ਸਰਗਰਮੀਆਂ ਦਾ ਵਿਰੋਧ ਤੇ ਇਨ੍ਹਾਂ ਨੇਤਾਵਾਂ ਦੇ ਘਿਰਾਉ ਦਾ ਪ੍ਰੋਗਰਾਮ ਪਹਿਲਾਂ ਦੀ ਤਰ੍ਹਾਂ ਉਸ ਦਿਨ ਵੀ ਜਾਰੀ ਰਹੇਗਾ।

ਗੌਰਤਲਬ ਹੈ ਕਿ10 ਅਗਸਤ ਨੂੰ ਤੀਜ ਦਾ ਤਿਉਹਾਰ ਹੈ। ਇਹ ਤਿਉਹਾਰ ਸਮਾਜਿਕ ਸਦਭਾਵਨਾ ਦੀ ਭਾਵਨਾ ਨੂੰ ਬਲ ਬਖਸ਼ਦਾ ਹੈ। ਕਿਸਾਨ ਧਰਨਿਆਂ ਵਾਲੀਆਂ ਥਾਵਾਂ 'ਤੇ ਉਸ ਦਿਨ ਤੀਆਂ ਮਨਾ ਕੇ ਇਸ ਭਾਵਨਾ ਨੂੰ ਹੋਰ ਪਰਪੱਕ ਕਰਦੇ ਹੋਏ ਅੰਦੋਲਨ ਨੂੰ ਵਧੇਰੇ ਮਜ਼ਬੂਤ ਕਰਨ ਦਾ ਅਹਿਦ ਲਿਆ ਜਾਵੇਗਾ।

Before the Tricolor March the farmers made another big announcement


Popular Posts
Just Now