ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕਿਸਾਨਾਂ ਤੇ ਹੋਏ ਲਾਠੀਚਾਰਜ਼ ਦੇ ਵਿਰੋਧ ਚ ਪੰਜਾਬ ਚ ਵੱਖ-ਵੱਖ ਥਾਵਾਂ ਤੇ ਕਿਸਾਨਾਂ ਨੇ 2 ਘੰਟੇ ਲਈ ਕੀਤੇ ਹਾਈਵੇ ਜ਼ਾਮ

In-protest-of-lathicharges-on-fa


LPTV / Chandigarh

ਬੀਤੇ ਕੱਲ੍ਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰਨ ਸਮੇਂ ਕਰਨਾਲ 'ਚ ਕਿਸਾਨਾਂ 'ਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਵਲੋਂ ਅਜਨਾਲਾ ਸ਼ਹਿਰ ਦੇ ਮੁੱਖ ਚੌਕ 'ਚ ਜਾਮ ਕਰਕੇ ਮਨੋਹਰ ਲਾਲ ਖੱਟੜ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਕੁੱਲਗੜ੍ਹੀ ਵਿਖੇ ਫਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਸ਼ੇਰ ਖਾਂ ਵਿਖੇ ਜਾਮ ਲਗਾ ਦਿੱਤਾ ਗਿਆ। ਜਲਾਲਾਬਾਦ ਵਿਖੇ ਮਾਹਮੂ ਜੋਇਆਂ ਟੋਲ ਪਲਾਜ਼ਾ ਤੇ ਐਫ.ਐਫ ਰੋਡ 'ਤੇ ਸਥਿਤ ਪੈਟਰੋਲ ਪੰਪ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਚੱਕਾ ਜਾਮ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਖੱਟਰ ਸਰਕਾਰ ਖ਼ਿਲਾਫ਼ ਚੱਕਾ ਜਾਮ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਤੇ ਗਏ ਸੱਦੇ ਤਹਿਤ ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ਸਥਿਤ ਕਟਾਣੀ ਕਲਾਂ ਚੌਕ 'ਚ ਕਿਸਾਨਾਂ ਵਲੋਂ ਦੋ ਘੰਟੇ ਲਈ ਮੁਕੰਮਲ ਬੰਦ ਕੀਤਾ ਗਿਆ। ਸ਼ੁਤਰਾਣਾ ਵਿਖੇ ਦਿੱਲੀ-ਸੰਗਰੂਰ ਹਾਈਵੇ 'ਤੇ ਕਿਸਾਨਾਂ ਵਲੋਂ ਧਰਨਾ ਲਗਾਇਆ ਗਿਆ।

In protest of lathicharges on farmers farmers in various places in Punjab have taken highway jams for 2 hours


Popular Posts
Just Now