ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਕਰਨਾਲ ’ਚ ਸਰਕਾਰ ਤੇ ਕਿਸਾਨਾਂ ਵਿਚਕਾਰ ਗੱਲਬਾਤ ਰਹੀ ਬੇਨਤੀਜਾ, ਪੜ੍ਹੋ ਨਵੀਂ ਰਣਨੀਤੀ

ਕਰਨਾਲ ’ਚ ਸਰਕਾਰ ਤੇ ਕਿਸਾਨਾਂ ਵਿਚਕਾਰ ਗੱਲਬਾਤ ਰਹੀ ਬੇਨਤੀਜਾ, ਪੜ੍ਹੋ ਨ


LPTV / Chandigarh

ਕਰਨਾਲ ਚ ਬੀਤੀ 28 ਅਗਸਤ ਨੂੰ ਹੋਏ ਲਾਠੀਚਾਰਜ ਦੇ ਵਿਰੋਧ ’ਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਸ਼ੁਰੂ ਹੋ ਗਈ ਹੈ। ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਭੇਜਿਆ ਸੀ। ਇਸ ਚ 11 ਮੈਂਬਰੀ ਕਮੇਟੀ ਬਣਾਈ ਗਈ ਤੇ ਪ੍ਰਸਾਸਨ ਨਾਲ ਗੱਲਬਾਤ ਹੋਈ। ਦਸ ਦੇਈਏ ਕਿ 3 ਦੌਰ ਦੀ ਬੈਠਕ ਹੋਣ ਤੋਂ ਬਾਅਦ ਵੀ ਬੇਨਤੀਜਾ ਨਿਕਲੀ। ਕਿਸਾਨਾਂ ਦੀ ਕਿਸੇ ਤਰ੍ਹਾਂ ਦੀ ਸੁਣਵਾਈ ਨਹੀ ਹੋਈ। ਮਹਾਪੰਚਾਇਤ ’ਚ ਪਹੁੰਚਣ ਲਈ ਸਵੇਰੇ ਦਸ ਵਜੇ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ। ਕਰੀਬ ਸਵਾ ਘੰਟੇ ਬਾਅਦ 11.15 ਵਜੇ ਮਹਾਪੰਚਾਇਤ ਸ਼ੁਰੂ ਹੋਈ। ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵੀ ਪਹੁੰਚ ਗਏ ਹਨ। ਮਹਾਪੰਚਾਇਤ ’ਚ ਗੁਰਨਾਮ ਸਿੰਘ ਚੜੂਨੀ ਤੋਂ ਇਲਾਵਾ ਰਾਕੇਸ਼ ਟਿਕੈਤ ਅਤੇ ਯੋਗੇਂਦਰ ਯਾਦਵ ਵੀ ਪਹੁੰਚੇ ਗਏ ਹਨ।

ਯੋਗੇਂਦਰ ਯਾਦਵ ਨੇ ਕਿਹਾ, ਸਰਕਾਰ ਦੇ ਆਦੇਸ਼ ਤੋਂ ਬਾਅਦ ਕਰਨਾਲ ਡੀਸੀ ਨੇ ਪ੍ਰੈੱਸ ਕਾਨਫਰੰਸ ਕਰਕੇ ਇੰਟਰਨੈੱਟ ਬੰਦ ਕਰਨ ਅਤੇ ਕਿਸਾਨਾਂ ਨੂੰ ਆਉਣ ਤੋਂ ਰੋਕਣ ਲਈ ਕਿਹਾ ਗਿਆ ਸੀ। ਸੰਯੁਕਤ ਕਿਸਾਨ ਮੋਰਚੇ ਨੇ ਇਸਨੂੰ ਇਕ ਚੁਣੌਤੀ ਦੇ ਤੌਰ ’ਤੇ ਲਿਆ। ਸ਼ਾਮ ਨੂੰ ਹੀ ਇਸ ਬਾਰੇ ਉੱਚ ਨੇਤਾਵਾਂ ਨੇ ਬੈਠਕ ਕਰਕੇ ਮੰਥਨ ਕੀਤਾ। ਇਸਤੋਂ ਬਾਅਦ ਕੂਚ ਕੀਤਾ ਗਿਆ। ਯੋਗੇਂਦਰ ਯਾਦਵ ਨੇ ਕਿਹਾ, ਹੁਣ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਕਿਹੜਾ ਕਾਨੂੰਨ ਕਿਸੇ ਦਾ ਸਿਰ ਪਾੜਨ ਦੀ ਆਗਿਆ ਦਿੰਦਾ ਹੈ।

ਦਸ ਦੇਈਏ ਕਿ

In Karnal there is a dialogue between the government and the farmers Read the new strategy


Popular Posts
Just Now