ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਹੁਣ ਕਿਸਾਨਾਂ ਦੇ ਖਾਤੇ 'ਚ ਆਉਣਗੇ 4000 ਰੁਪਏ, ਪੜ੍ਹੋ ਕੀ ਕਰਨਾ ਪਏਗਾ ਕੰਮ

Now-4000-rupees-will-come-in-the


LPTV / Chandigarh

ਦੇਸ਼ ਦੇ ਕਿਸਾਨਾਂ ਨੂੰ ਜਲਦ ਖੁਸ਼ਖਬਰੀ ਮਿਲ ਸਕਦੀ ਹੈ। ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀ ਰਕਮ ਨੂੰ ਦੁੱਗਣਾ ਕਰ ਸਕਦੀ ਹੈ। ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਜਗ੍ਹਾ 12000 ਰੁਪਏ ਦਿੱਤੇ ਜਾਣਗੇ। ਯਾਨੀ 2000 ਰੁਪਏ ਦੀ ਕਿਸ਼ਤ ਦੀ ਜਗ੍ਹਾ 4000 ਰੁਪਏ ਮਿਲ ਸਕਦੇ ਹਨ।

ਸੂਤਰਾਂ ਮੁਤਾਬਕ ਬਿਹਾਰ ਦੇ ਖੇਤੀ ਮੰਤਰੀ ਅਮਰੇਂਦਰ ਪ੍ਰਤਾਪ ਸਿੰਘ ਨੇ ਇਸ ਸਿਲਸਿਲੇ 'ਚ ਦਿੱਲੀ 'ਚ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨਾਲ ਮੁਲਾਕਾਤ ਕੀਤੀ ਸੀ। ਬਿਹਾਰ ਦੇ ਖੇਤੀ ਮੰਤਰੀ ਮੁਤਾਬਕ ਸਰਕਾਰ ਪੀਐੱਮ ਕਿਸਾਨ ਸਨਮਾਨ ਨਿਧੀ ਦੀ ਰਾਸ਼ੀ ਨੂੰ ਦੁੱਗਣਾ ਕਰਨ ਵਾਲੀ ਹੈ, ਇਸ ਦੇ ਲਈ ਸਰਕਾਰ ਨੇ ਪੂਰੀ ਤਿਆਰੀ ਕਰ ਲਈ ਹੈ। ਹਾਲਾਂਕਿ ਇਹ ਸਿਰਫ਼ ਮੰਤਰੀ ਦਾ ਦਾਅਵਾ ਹੈ, ਸਰਕਾਰ ਵੱਲੋਂ ਅਜਿਹਾ ਕੋਈ ਇਸ਼ਾਰਾ ਜਾਂ ਦਾਅਵਾ ਨਹੀਂ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੀਐੱਮ ਮੋਦੀ ਨੇ ਬੀਤੇ ਸੋਮਵਾਰ ਦੇਸ਼ ਭਰ ਦੇ 9.75 ਕਰੋੜ ਤੋਂ ਜ਼ਿਆਦਾ ਕਿਸਾਨਾਂ ਦੇ ਖਾਤਿਆਂ 'ਚ 19,500 ਕਰੋੜ ਰੁਪਏ ਟਰਾਂਸਫਰ ਕੀਤੇ ਸਨ। ਇਸ ਤੋਂ ਠੀਕ ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਸਰਕਾਰ ਦੇਸ਼ ਦੇ ਕਿਸਾਨਾਂ ਦੇ ਜੀਵਨ ਨੂੰ ਆਸਾਨ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। 

Now 4000 rupees will come in the farmers account read what work has to be done


Popular Posts
Just Now