ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅਕਾਲੀ ਦਲ ਦੇ IT ਸੈੱਲ 'ਤੇ ਬਲਬੀਰ ਰਾਜੇਵਾਲ ਨੇ ਲਗਾਏ ਗਾਲ੍ਹਾਂ ਕੱਢਣ ਦੇ ਵੱਡੇ ਦੋਸ਼

ਅਕਾਲੀ ਦਲ ਦੇ IT ਸੈੱਲ 'ਤੇ ਬਲਬੀਰ ਰਾਜੇਵਾਲ ਨੇ ਲਗਾਏ ਗਾਲ੍ਹਾਂ ਕੱਢਣ ਦ


LPTV / Chandigarh

ਸੰਯੁਕਤ ਕਿਸਾਨ ਮੋਰਚੋ ਦੇ ਆਗੂ ਬਲਬੀਰ ਰਾਜੇਵਾਲ ਨੇ ਕਿਹਾ ਕਿ ਕੱਲ੍ਹ ਹੋਈ ਪ੍ਰੈਸ ਕਾਨਫਰੰਸ ਵਿੱਚ ਅਕਾਲੀ ਦਲ ਨੇ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਦਕਿ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਦਲ ਦੇ ਅਧਿਕਾਰੀ ਮੇਰੇ ਨਾਲ ਸੰਪਰਕ ਵਿੱਚ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਾਡੇ ਕੋਲ ਇੱਕ ਵੀਡੀਓ ਵੀ ਹੈ, ਜਦੋਂ ਅਕਾਲੀ ਦਲ ਦੇ ਨੇਤਾ ਵਾਹਨਾਂ ਵਿੱਚ ਸ਼ਰਾਬ ਰੱਖ ਕੇ ਲੈ ਕੇ ਜਾ ਰਹੇ ਸਨ ਪਰ ਅਸੀਂ ਇਸਨੂੰ ਜਨਤਕ ਨਹੀਂ ਕਰ ਰਹੇ। ਉਨ੍ਹਾਂ ਕਿਹਾ ਜੇ ਅਕਾਲੀ ਦਲ ਸਾਡਾ ਹਿਮਾਇਤੀ ਹੁੰਦਾ, ਤਾਂ ਉਹ ਪ੍ਰੈਸ ਕਾਨਫਰੰਸ ਨਾ ਕਰਦਾ ਪਰ ਸਾਡੇ ਨਾਲ ਗੱਲਬਾਤ ਕਰਦਾ। ਸਾਨੂੰ ਅਕਾਲੀ ਦਲ 'ਤੇ ਅਫਸੋਸ ਹੈਸ ਕਿਉਂਕਿ ਉਨ੍ਹਾਂ ਨੇ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।

ਇਸ ਤੋਂ ਇਲਾਵਾ ਰਾਜੇਵਾਲ ਨੇ ਕਿਹਾ ਕਿ ਅਕਾਲੀ ਦਲ ਦਾ ਆਈਟੀ ਸੈੱਲ ਮੈਨੂੰ ਗਾਲ਼ਾਂ ਕੱਢਦਾ ਹੈ। ਸਾਡੇ ਕੋਲ ਉਨ੍ਹਾਂ ਨੂੰ ਘੇਰਨ ਦਾ ਕੋਈ ਪ੍ਰੋਗਰਾਮ ਨਹੀਂ ਹੈ ਪਰ ਉਹ ਲੋਕਾਂ ਤੋਂ ਪਰੇਸ਼ਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਯੂਐਨ ਜੀਬੀ ਕਿਸਾਨ ਸੰਮੇਲਨ ਵਿੱਚ ਇਹ ਨਹੀਂ ਕਿਹਾ ਸੀ ਕਿ ਸਾਨੂੰ ਉੱਥੇ ਇੰਨਾ ਵੱਡਾ ਹਜ਼ੂਮ ਲੈਕੇ ਜਾਣਾ ਚਾਹੀਦਾ ਹੈ, ਸਗੋਂ ਅਸੀਂ ਕਿਹਾ ਸੀ ਕਿ ਸਾਨੂੰ ਉਨ੍ਹਾਂ ਵਿਧਾਇਕਾਂ ਨੂੰ ਉੱਥੇ ਲੈ ਜਾਣਾ ਚਾਹੀਦਾ ਹੈ, ਜੋ ਕਿ ਨਹੀਂ ਹੋਇਆ।

Akali Dals IT cell made big allegations of abuse by Balbir Rajewal


Popular Posts
Just Now