ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਦੇ CM ਦਾ ਵੱਡਾ ਐਲਾਨ,ਸ਼ਹੀਦ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50-50 ਲੱਖ ਰੁਪਏ ਦਾ ਮੁਆਵਜ਼ਾ

The-big-announcement-of-CM-of-Pu


LPTV / Chandigarh

ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਾ ਨੂੰ ਲੈ ਕੇ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਣ ਲਈ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚੰਨੀ ਤੇ ਛੱਤੀਸਗੜ੍ਹ ਦੇ ਸੀਐਮ ਭੁਪੇਸ਼ ਬਘੇਲ ਲਖਨਊ ਪਹੁੰਚੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਲਈ ਵੱਡਾ ਐਲਾਨ ਕੀਤਾ।ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨਾਂ ਤੇ ਪੱਤਰਕਾਰ ਦੇ ਪਰਿਵਾਰਾਂ ਨੂੰ 50-50 ਲੱਖ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਛੱਤੀਸਗੜ੍ਹ ਸਰਕਾਰ ਨੇ ਵੀ ਪੀੜਤ ਵਾਰਸਾਂ ਨੂੰ 50-50 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਲਖੀਮਪੁਰ ਵਿੱਚ ਚਾਰ ਕਿਸਾਨਾਂ ਦੀ ਮੌਤ ਹੋਈ ਸੀ।

The big announcement of CM of Punjab is that compensation of 50 lakh rupees will be given to the family of the martyr


Popular Posts
Just Now