ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

'ਪੰਜਾਬ ਦੀ ਕਿਸਾਨੀ 'ਚ 'ਅੰਬਾਨੀ' ਵਾੜਨ ਵਾਲਾ ਬੰਦਾ ਕੈਪਟਨ', ਪੜ੍ਹੋ ਸਿੱਧੂ ਦਾ ਵੱਡਾ ਬਿਆਨ

'ਪੰਜਾਬ ਦੀ ਕਿਸਾਨੀ 'ਚ 'ਅੰਬਾਨੀ' ਵਾੜਨ ਵਾਲਾ ਬੰਦਾ ਕੈਪਟਨ', ਪੜ੍ਹੋ ਸਿ


Lptv / Chandigarh

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇੱਕ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਟਵੀਟ ਦਾਗ ਕੇ ਹਮਲਾ ਕੀਤਾ ਹੈ। ਸਿੱਧੂ ਨੇ ਕੈਪਟਨ ਨੂੰ ਖੇਤੀ ਕਾਨੂੰਨਾਂ ਦਾ ਨਿਰਮਾਤਾ ਕਰਾਰ ਦਿੱਤਾ ਹੈ।
ਸਿੱਧੂ ਨੇ ਇੱਕ ਵੀਡੀਓ ਟਵੀਟ ਕੀਤੀ ਹੈ ਜਿਸ ਦੇ ਕੈਪਸ਼ਨ 'ਚ ਕਿਹਾ ਹੈ, "3 ਕਾਲੇ ਕਾਨੂੰਨਾਂ ਦਾ ਨਿਰਮਾਤਾ...ਜੋ ਅੰਬਾਨੀ ਨੂੰ ਪੰਜਾਬ ਦੀ ਕਿਸਾਨੀ ਵਿੱਚ ਲੈ ਕੇ ਆਇਆ... ਜਿਸ ਨੇ 1-2 ਵੱਡੇ ਕਾਰਪੋਰੇਟਾਂ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਦੇ ਕਿਸਾਨਾਂ, ਛੋਟੇ ਵਪਾਰੀਆਂ ਤੇ ਮਜ਼ਦੂਰਾਂ ਨੂੰ ਤਬਾਹ ਕਰ ਦਿੱਤਾ!!"

Read captain sidhus big statement the man who opposes ambani in punjabs agriculture


Popular Posts
Just Now