ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਬੁੱਧਵਾਰ ਵਾਪਸ ਲਏ ਜਾ ਸਕਦੇ ਹਨ ਖੇਤੀ ਕਾਨੂੰਨ, ਮੋਦੀ ਕੈਬਨਿਟ ਦੇਵੇਗੀ ਪ੍ਰਵਾਨਗੀ

ਬੁੱਧਵਾਰ ਵਾਪਸ ਲਏ ਜਾ ਸਕਦੇ ਹਨ ਖੇਤੀ ਕਾਨੂੰਨ, ਮੋਦੀ ਕੈਬਨਿਟ ਦੇਵੇਗੀ ਪ


LPTV / Chandigarh

ਖੇਤੀ ਕਾਨੂੰਨਾਂ ਨੂੰ ਹੁਣ ਕੇਂਦਰ ਸਰਕਾਰ ਜਲਦ ਤੋਂ ਜਲਦ ਵਾਪਸ ਲੈਣ ਦਾ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲ ਰਹੀ ਹੈ ਕਿ ਇਸ ਬੁੱਧਵਾਰ ਨੂੰ ਭਾਵ 24 ਨਵੰਬਰ 2021 ਨੂੰ ਮੋਦੀ ਕੈਬਨਿਟ ਖੇਤੀ ਕਾਨੂੰਨ ਨੂੰ ਵਾਪਸ ਲੈਣ ਦੀ ਪ੍ਰਵਾਨਗੀ ਦੇ ਦੇਣਗੇ। ਜਾਣਕਾਰੀ ਅਨੁਸਾਰ ਇਸ ਬੁੱਧਵਾਰ ਨੂੰ ਹੋਣ ਵਾਲੀ ਕੇਂਦਰੀ ਮੰਤਰੀਮੰਡਲ ਦੀ ਬੈਠਕ ਵਿਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਵਾਲੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਜਾਵੇਗੀ।

Agriculture laws can be withdrawn on Wednesday Modi Cabinet will approve


Popular Posts
Just Now