ਭਗਵੰਤ ਮਾਨ ਨੇ ਦਿੱਲੀ ਏਅਰਪੋਰਟ 'ਤੇ ਪਰੇਸ਼ਾਨੀ ਲਈ ਈਸੀਆਈ ਗਿਆਨੇਸ਼ ਕੁਮਾਰ ਨੂੰ ਦੋਸ਼ੀ ਠਹਿਰਾਇਆ ਐਸਏਡੀ ਨੇ ਪੰਜਾਬ ਰਾਜਪਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖਾਸਤ ਕਰਨ ਦੀ ਅਪੀਲ ਕੀਤੀ ਭਾਜਪਾ ਨੇ ਪੰਜਾਬ ਵਿਧਾਨਸਭਾ ਵਿੱਚ ਐਸਆਈਆਰ ਪ੍ਰਸਤਾਵ 'ਤੇ ਆਪ 'ਤੇ ਧਿਆਨ ਭਟਕਾਉਣ ਦੀ ਚਾਲ ਦਾ ਦੋਸ਼ ਲਾਇਆ ਮੇਲਾਨੀਆ ਟਰੰਪ ਦੀ ਪਹਿਲਕਦਮੀ 'ਤੇ ਯੂਕਰੇਨ ਦੇ ਓਲੇਸ਼ਕੀ ਸ਼ਹਿਰ 'ਚ ਜੰਗਬੰਦੀ ਦਾ ਐਲਾਨ ਜਾਰਡਨ ਦੇ ਚਰਚ 'ਚ ਗੋਲੀਬਾਰੀ, 7 ਲੋਕਾਂ ਦੀ ਮੌਤ ਮੁੰਬਈ ਏਅਰਪੋਰਟ ਕਸਟਮ ਨੇ ਸੀਐਸਐਮਆਈਏ 'ਤੇ ਸੋਨੇ ਦੀ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਸਾਊਦੀ ਅਰਬ ਦੇ ਜੱਦਾ, ਰਿਆਧ ਲਈ ਉਡਾਣਾਂ 10 ਅਤੇ 30 ਨਵੰਬਰ ਤੱਕ ਮੁਅੱਤਲ ਕੀਤੀਆਂ ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਪੇੜ ਨਾਲ ਟਕਰਾਈ, ਵਿੱਤ ਮੰਤਰੀ ਹਰਪਾਲ ਚੀਮਾ ਨੇ ਸੁਖਪਾਲ ਖਹਿਰਾ ਨੂੰ ਕਿਹਾ ਚਿੱਟੇ ਦਾ ਵਪਾਰੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 24-10-2026 05:30 AM

Punjab Budget 2025-2026 - ਔਰਤਾਂ ਨੂੰ ਝਟਕਾ, ਇਸ ਵਾਰ ਵੀ ਨਹੀਂ ਮਿਲੇ 1100 ਰੁਪਏ, ਸਰਕਾਰ ਨੇ ਵੱਟੀ ਚੁੱਪ

Punjab Budget 2025-2026 - ਔਰਤਾਂ ਨੂੰ ਝਟਕਾ, ਇਸ ਵਾਰ ਵੀ ਨਹੀਂ ਮਿਲ


Admin / Budget

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਸਰਕਾਰ ਦੇ ਚੌਥੇ ਬਜਟ ਵਿਚ ਵੀ 2022 ਵਿਚ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਮਿਲਣ ਦੀ ਗਾਰੰਟੀ ਪੂਰੀ ਨਹੀਂ ਕੀਤੀ ਗਈ। ਇਸ ਵਾਰ ਔਰਤਾਂ ਨੂੰ ਉਮੀਦ ਸੀ ਇਸ ਵਾਰ 1100 ਰੁਪਏ ਜ਼ਰੂਰ ਮਿਲਣਗੇ ਕਿਉਂਕਿ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਗਾਰੰਟੀ ਦਿੱਤੀ ਸੀ ਕਿ ਔਰਤਾਂ ਨੂੰ ਹਰ ਮਹੀਨੇ 1100-1100 ਰੁਪਏ ਦਿੱਤੇ ਜਾਣਗੇ ਪਰ ਉਨ੍ਹਾਂ ਦੀਆਂ ਉਮੀਦਾਂ ਨੂੰ ਇਕ ਫਿਰ ਉਦੋਂ ਵੱਡਾ ਝਟਕਾ ਲੱਗਾ ਜਦੋਂ ਅੱਜ ਯਾਨੀ ਕਿ 26 ਮਾਰਚ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਗਿਆ ਪਰ ਮੰਤਰੀ ਵੱਲੋਂ ਔਰਤਾਂ ਨੂੰ 1100 ਰੁਪਏ ਦੇਣ ਦਾ ਕੋਈ ਐਲਾਨ ਨਹੀਂ ਕੀਤਾ ਗਿਆ। ਜਿਸ ਕਰਕੇ ਮੰਨਿਆ ਜਾ ਰਿਹਾ ਹੈ ਕਿ ਔਰਤਾਂ ਨੂੰ ਇਕ ਸਾਲ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇਸ ਨੂੰ ਲੈ ਕੇ ਔਰਤਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।

ਉਧਰ ਵਿਰੋਧੀ ਪਾਰਟੀਆਂ, ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ, ਸਰਕਾਰ ਨੂੰ ਉਸਦੇ ਵਾਅਦਿਆਂ 'ਤੇ ਘੇਰਨ ਦੀ ਤਿਆਰੀ ਵਿਚ ਹਨ।  

Punjab Budget 2025 2026 Women Get A Shock This Time Too They Did Not Get Rs 1100 The Government Remained Silent


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now