*ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ    ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ਤੇ ਬੈਨ ਕਰਨ ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ   

ਮਹਿੰਗਾਈ ਨਾਲ ਜੂਝ ਰਹੇ ਆਮ ਲੋਕਾਂ ਲਈ ਬੁਰੀ ਖ਼ਬਰ : 6 ਰੁਪਏ ਤੱਕ ਮਹਿੰਗਾ ਹੋ ਸਕਦਾ ਹੈ CNG

October 20, 2024
-CNG-May-Cost-Up-To-Rs-6

Admin / Business

ਲਾਈਵ ਪੰਜਾਬੀ ਟੀਵੀ ਬਿਊਰੋ : ਮਹਿੰਗਾਈ ਨਾਲ ਜੂਝ ਰਹੇ ਆਮ ਲੋਕਾਂ ਲਈ ਬੁਰੀ ਖ਼ਬਰ ਹੈ। ਪਹਿਲਾਂ ਹੀ ਅਨਾਜ ਦੀ ਮਹਿੰਗਾਈ ਦੀ ਮਾਰ ਝੱਲ ਰਹੇ ਆਮ ਆਦਮੀ ਨੂੰ ਹੁਣ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗ ਸਕਦਾ ਹੈ। ਸੀਐਨਜੀ ਦੀਆਂ ਕੀਮਤਾਂ ਵਿਚ 4 ਤੋਂ 6 ਰੁਪਏ ਦਾ ਵਾਧਾ ਹੋ ਸਕਦਾ ਹੈ। ਸੀਐਨਜੀ ਦੀਆਂ ਕੀਮਤਾਂ ਵਧਣ ਨਾਲ ਆਮ ਆਦਮੀ ਦੀ ਜੇਬ ਪ੍ਰਭਾਵਿਤ ਹੋਵੇਗੀ। 

ਦਰਅਸਲ, ਸਰਕਾਰ ਨੇ ਸ਼ਹਿਰੀ ਰਿਟੇਲਰਾਂ ਨੂੰ ਸਸਤੀ ਘਰੇਲੂ ਕੁਦਰਤੀ ਗੈਸ ਦੀ ਸਪਲਾਈ 20% ਤੱਕ ਘਟਾ ਦਿੱਤੀ ਹੈ। ਅਜਿਹੇ 'ਚ ਜੇਕਰ ਈਂਧਨ 'ਤੇ ਕਸਟਮ ਡਿਊਟੀ 'ਚ ਕਟੌਤੀ ਨਹੀਂ ਕੀਤੀ ਜਾਂਦੀ ਹੈ ਤਾਂ ਵਾਹਨਾਂ ਨੂੰ ਸਪਲਾਈ ਹੋਣ ਵਾਲੀ ਸੀਐੱਨਜੀ ਦੀ ਕੀਮਤ 4 ਤੋਂ 6 ਰੁਪਏ ਪ੍ਰਤੀ ਕਿਲੋ ਵਧ ਸਕਦੀ ਹੈ।


ਸੀਐਨਜੀ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਖਾਣ-ਪੀਣ ਵਾਲੀਆਂ ਵਸਤਾਂ ਦੀ ਮਹਿੰਗਾਈ ਹੋਰ ਵਧ ਸਕਦੀ ਹੈ। ਸੀਐਨਜੀ ਮਹਿੰਗੀ ਹੋਣ ਨਾਲ ਫਲਾਂ, ਸਬਜ਼ੀਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤੂਆਂ ਦੀ ਢੋਆ-ਢੁਆਈ ਮਹਿੰਗੀ ਹੋ ਜਾਵੇਗੀ। ਅਜਿਹੇ 'ਚ ਆਪਣੇ ਖਰਚਿਆਂ ਨੂੰ ਪੂਰਾ ਕਰਨ ਲਈ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਰੇਟ ਵਧਾਏ ਜਾਣਗੇ। ਇਸ ਦਾ ਅਸਰ ਆਮ ਆਦਮੀ ਦੀ ਜੇਬ 'ਤੇ ਪਵੇਗਾ।

Powered by Froala Editor

CNG May Cost Up To Rs 6

Recommended News
Popular Posts
Just Now