ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਸੋਨਾ-ਚਾਂਦੀ ਨੂੰ ਲੈ ਕੇ ਵੱਡੀ ਖ਼ਬਰ,1 ਲੱਖ ਦਾ ਅੰਕੜਾ ਟੱਪੀ ਸੋਨੇ ਦੀ ਕੀਮਤ

ਸੋਨਾ-ਚਾਂਦੀ ਨੂੰ ਲੈ ਕੇ ਵੱਡੀ ਖ਼ਬਰ,1 ਲੱਖ ਦਾ ਅੰਕੜਾ ਟੱਪੀ ਸੋਨੇ ਦੀ ਕ


ਡੈਸਕ,13ਜੂਨ 2025: ਈਰਾਨ ’ਤੇ ਇਜ਼ਰਾਈਲ ਦੇ ਫੌਜੀ ਹਮਲੇ ਤੋਂ ਬਾਅਦ ਵਧੇ ਤਣਾਅ ਦਰਮਿਆਨ ਦਿੱਲੀ ਸਰਾਫਾ ਬਾਜ਼ਾਰ ’ਚ ਸ਼ੁਕਰਵਾਰ ਨੂੰ ਸੋਨੇ ਦੀ ਕੀਮਤ 2,200 ਰੁਪਏ ਦੀ ਤੇਜ਼ੀ ਨਾਲ 1,01,540 ਰੁਪਏ ਪ੍ਰਤੀ 10 ਗ੍ਰਾਮ ਦੇ ਰੀਕਾਰਡ ਉੱਚੇ ਪੱਧਰ ਦੇ ਬਹੁਤ ਨੇੜੇ ਪਹੁੰਚ ਗਈ।
ਕੁੱਲ ਭਾਰਤੀ ਸਰਾਫਾ ਐਸੋਸੀਏਸ਼ਨ ਅਨੁਸਾਰ, 99.5 ਫ਼ੀ ਸਦੀ ਸ਼ੁੱਧਤਾ ਵਾਲਾ ਸੋਨਾ 1,900 ਰੁਪਏ ਦੀ ਤੇਜ਼ੀ ਨਾਲ 1,00,700 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) ’ਤੇ ਪਹੁੰਚ ਗਈ। 22 ਅਪ੍ਰੈਲ ਨੂੰ ਸੋਨਾ 1,800 ਰੁਪਏ ਚੜ੍ਹ ਕੇ 1,01,600 ਰੁਪਏ ਪ੍ਰਤੀ 10 ਗ੍ਰਾਮ ਦੇ ਸੱਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ ਸੀ।
ਇਸ ਤੋਂ ਇਲਾਵਾ ਚਾਂਦੀ ਦੀ ਕੀਮਤ ਸ਼ੁਕਰਵਾਰ ਨੂੰ 1,100 ਰੁਪਏ ਦੀ ਤੇਜ਼ੀ ਨਾਲ 1,08,100 ਰੁਪਏ ਪ੍ਰਤੀ ਕਿਲੋਗ੍ਰਾਮ (ਸਾਰੇ ਟੈਕਸਾਂ ਸਮੇਤ) ਦੇ ਹੁਣ ਤਕ ਦੇ ਸੱਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈ। ਆਲਮੀ ਪੱਧਰ ’ਤੇ ਸਪਾਟ ਸੋਨਾ 28.30 ਡਾਲਰ ਪ੍ਰਤੀ ਔਂਸ ਯਾਨੀ 0.84 ਫੀ ਸਦੀ ਦੀ ਤੇਜ਼ੀ ਨਾਲ 3,415.13 ਡਾਲਰ ਪ੍ਰਤੀ ਔਂਸ ’ਤੇ ਪਹੁੰਚ ਗਿਆ।
Read More:

Big news regarding gold and silver the price of gold has crossed the mark of 1 lakh


Popular Posts
Just Now