ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾਇਆ, ਲਗਾਤਾਰ ਚੌਥੀ ਜਿੱਤ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਤੇ ਪੱਤਰਕਾਰ ਨਿਧੀ ਰਾਜਦਾਨ ਨੇ ਕੀਤੀ ਸ਼ਾਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਡਰਾਫਟਿੰਗ ਕਮੇਟੀ ਨੇ 23 ਜ਼ਿਲ੍ਹਾ ਇਕਾਈਆਂ ਭੰਗ ਕਰਨ ਦਾ ਫ਼ੈਸਲਾ ਰੱਦ ਕੀਤਾ ਗੋਰਾਇਆ ਅਤੇ ਫਿਲੌਰ ਵਿੱਚ ਅਕਾਲੀ ਦਲ ਟਰੇਡ ਵਿੰਗ ਦੀਆਂ ਨਿਯੁਕਤੀਆਂ ਸੁਨੀਲ ਜਾਖੜ ਨੇ ਮਾਨ ਸਰਕਾਰ ’ਤੇ ਕੀਤਾ ਹਮਲਾ ਲੁਧਿਆਣਾ ਵਿੱਚ ਇੱਕਤਰਫ਼ਾ ਪਿਆਰ ਕਾਰਨ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਇਲਾਜ ਜਾਰੀ ਆਪ ਦੀ ਸੂਚੀ ਜਾਰੀ ਹੋਣ ਮਗਰੋਂ ਦੋ ਵਿਧਾਇਕਾਂ ਨੇ ਪਾਰਟੀ ਛੱਡੀ, ਲੁਧਿਆਣਾ ਵਿੱਚ ਐਨਆਰਆਈ ਮਹਿਲਾ ਦੀ ਚਾਕੂ ਮਾਰ ਕੇ ਹੱਤਿਆ ਮੋਹਾਲੀ ਵਿੱਚ ਨਸ਼ਾ ਤਸਕਰੀ ਨੈੱਟਵਰਕ ਦੀਆਂ 20.10 ਕਰੋੜ ਰੁਪਏ ਦੀਆਂ 25 ਜਾਇਦਾਦਾਂ ਫ੍ਰੀਜ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-11-2026 05:30 AM

ਨੈਸ਼ਨਲ ਅਚੀਵਮੈਂਟ ਸਰਵੇ 'ਚ ਪੰਜਾਬ ਦੀ ਰੈਂਕਿੰਗ 'ਤੇ ਗਰਮਾਈ ਸਿਆਸਤ, CM ਮਾਨ ਚੁੱਪ ਕਿਉਂ?

ਨੈਸ਼ਨਲ ਅਚੀਵਮੈਂਟ ਸਰਵੇ 'ਚ ਪੰਜਾਬ ਦੀ ਰੈਂਕਿੰਗ 'ਤੇ ਗਰਮਾਈ ਸਿਆਸਤ, CM


LPTV / Chandigarh

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਨਾ ਦੇਣ 'ਤੇ ਚੁੱਪੀ ਕਰਕੇ ਸਵਾਲ ਕੀਤੇ ਹਨ।

NAS-2021 ਦੀ ਰਿਪੋਰਟ ਮੁਤਾਬਕ, ਪੰਜਾਬ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਚੋਂ ਇੱਕ ਹੈ। ਸਰਵੇ ਵਿੱਚ ਪੰਜਾਬ ਨੇ ਜਮਾਤ ਤੀਸਰੀ, ਪੰਜਵੀਂ, ਅੱਠਵੀਂ ਵਿੱਚ ਸਾਰੇ ਵਿਸ਼ਿਆਂ ਵਿੱਚ ਪਹਿਲਾ ਅਤੇ ਦਸਵੀਂ ਜਮਾਤ ਵਿੱਚ ਗਣਿਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਕੇਂਦਰ ਵੱਲੋਂ 12 ਨਵੰਬਰ, 2021 ਨੂੰ ਐਨਏਐਸ ਸਰਵੇ ਕਰਵਾਇਆ ਗਿਆ ਸੀ।

ਦੱਸ ਦਈਏ ਕਿ NAS ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਮੁਲਾਂਕਣ ਕਰਨ ਲਈ ਇੱਕ ਰਾਸ਼ਟਰੀ ਪੱਧਰ ਦਾ ਸਰਵੇਖਣ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਵਧਾਈ ਨਾ ਦੇਣ ਲਈ ਮੁੱਖ ਮੰਤਰੀ ਮਾਨ 'ਤੇ ਤੰਨਜ ਕੀਤਾ ਹੈ। ਉਨ੍ਹਾਂ ਇੱਕ ਬਿਆਨ 'ਚ ਕਿਹਾ, ''ਮੈਂ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਇਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੁੱਪੀ 'ਤੇ ਹੈਰਾਨ ਹਾਂ।" ਉਨ੍ਹਾਂ ਕਿਹਾ ਕਿ "ਸਾਡੀ  ਸਰਕਾਰ ਬੋਲੀ ਹੋ ਗਈ ਹੈ ਅਤੇ ਉਸ ਨੂੰ ਦਿੱਲੀ ਮਾਡਲ ਤੋਂ ਇਲਾਵਾ ਹੋਰ ਕੁਝ ਨਜ਼ਰ ਨਹੀਂ ਆ ਰਿਹਾ, ਜਿਸ ਪੰਜਾਬ ਨੇ ਬਹੁਤ ਪਿੱਛੇ ਛੱਡ ਦਿੱਤਾ ਹੈ।"

Why is CM Mann silent on the ranking of Punjab in the National Achievement Survey?


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now