ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਮੁੰਬਈ ਬੰਦਰਗਾਹ ਤੋਂ 73 ਕਿਲੋ ਹੈਰੋਇਨ ਕੀਤਾ ਬਰਾਮਦ

ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਮੁੰਬਈ ਬੰਦਰਗਾਹ ਤੋਂ 73 ਕਿਲੋ ਹੈਰੋਇ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਪੁਲਿਸ ਰੋਜ਼ ਨਸ਼ੇ ਦੇ ਸੁਦਾਗਰਾਂ ਖ਼ਿਲਾਫ਼ ਕਾਰਵਾਈ ਕਰਕੇ ਵੱਡੀ ਮਾਤਰਾ 'ਚ ਜਿਥੇ ਨਸ਼ਿਆਂ ਦੀ ਖੇਪ ਫੜੀ ਜਾਂਦਾ ਹੈ, ਉਥੇ ਹੀ ਇਨ੍ਹਾਂ ਮੁਲਜ਼ਮਾਂ ਨੂੰ ਫੜ ਕੇ ਸਲਾਖਾ ਪਿੱਛੇ ਡੱਕ ਕੇ ਨਸ਼ਾ ਸਮੱਗਲਿੰਗ ਨੂੰ ਨੱਥ ਪਾਈ ਜਾ ਰਹੀ ਹੈ।
ਇਸੇ ਤਰ੍ਹਾਂ ਪੰਜਾਬ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਨਾਲ ਮਿਲ ਕੇ ਮੁੰਬਈ ਦੇ ਸ਼ੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਪੰਜਾਬ ਪੁਲਿਸ ਨੇ ਪਿਛਲੇ ਸੱਤ ਦਿਨਾਂ ਵਿਚ 148 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਇਸ ਬਾਰੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਬਰਾਮਦਗੀ ਵਿਚ ਮਹਾਰਾਸ਼ਟਰ ਪੁਲਿਸ ਵੱਲੋਂ ਵੀ ਮਦਦ ਕੀਤੀ ਗਈ ਸੀ। ਪੰਜਾਬ ਪੁਲਿਸ ਨੇ ਇਸ ਤੋਂ ਪਹਿਲਾਂ ਗੁਜਰਾਤ ਪੁਲਿਸ ਦੀ ਮਦਦ ਨਾਲ ਮੁੰਦਰਾ ਬੰਦਰਗਾਹ 'ਤੇ 75 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਯਾਦਵ ਨੇ ਦੱਸਿਆ ਕਿ ਹੈਰੋਇਨ ਪੰਜਾਬ ਤੋਂ ਗੁਜਰਾਤ ਆਉਣੀ ਸੀ। ਫਿਰ ਇਸ ਨੂੰ ਪੰਜਾਬ ਰਾਹੀਂ ਅੱਗੇ ਭੇਜਿਆ ਜਾਣਾ ਸੀ।
ਪੁਲਿਸ ਨੂੰ ਗੁਜਰਾਤ 'ਚ ਹੈਰੋਇਨ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਗੁਜਰਾਤ ਪੁਲਿਸ ਨਾਲ ਸੰਪਰਕ ਕਰਕੇ ਹੈਰੋਇਨ ਬਰਾਮਦ ਕੀਤੀ। ਇਹ ਕੰਟੇਨਰ ਦੁਬਈ ਦੇ ਜੁਵੈਲ ਅਲੀ ਬੰਦਰਗਾਹ ਤੋਂ ਮੁੰਦਰਾ ਹਵਾਈ ਅੱਡੇ 'ਤੇ ਪਹੁੰਚਿਆ ਸੀ। ਜਿਸ ਵਿਚ ਪੰਜਾਬ ਪੁਲਿਸ ਨੂੰ ਹੈਰੋਇਨ ਦੀ ਆਮਦ ਬਾਰੇ ਇਨਪੁਟ ਸੀ। ਇਸ ਨੂੰ ਕੱਪੜੇ 'ਚ ਲੁਕੋ ਕੇ ਰੱਖਿਆ ਹੋਇਆ ਸੀ। ਕੇਂਦਰੀ ਏਜੰਸੀਆਂ ਅਤੇ ਗੁਜਰਾਤ ਪੁਲਿਸ ਦੀ ਮਦਦ ਨਾਲ ਹੈਰੋਇਨ ਬਰਾਮਦ ਕੀਤੀ ਗਈ। ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Big success of Punjab Police recovered 73 kg of heroin from Mumbai port


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now