ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਹੁਣ ਇਸ ਸੂਬੇ 'ਚ ਐਂਟੀ ਕ੍ਰਾਈਮ ਚੈਕਿੰਗ ਦੌਰਾਨ ਮਹਿਲਾ ਪੁਲਿਸ ਅਫ਼ਸਰ 'ਤੇ ਗੱਡੀ ਚੜ੍ਹਾ ਕੇ ਕੀਤਾ ਹੱਤਿਆ

ਹੁਣ ਇਸ ਸੂਬੇ 'ਚ ਐਂਟੀ ਕ੍ਰਾਈਮ ਚੈਕਿੰਗ ਦੌਰਾਨ ਮਹਿਲਾ ਪੁਲਿਸ ਅਫ਼ਸਰ 'ਤ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਵੈੱਬ ਡੈਸਕ : ਬੀਤੇ ਦਿਨੀਂ ਹਰਿਆਣਾ 'ਚ ਡੀਐੱਸਪੀ ਸੁਰੇਂਦਰ ਸਿੰਘ ਬਿਸ਼ਨੋਈ 'ਤੇ ਡੰਪਰ ਚੜ੍ਹਾ ਕੇ ਕੁਚਲ ਦਿੱਤਾ ਗਿਆ, ਜਿਸ ਕਰਕੇ ਡੀਐੱਸਪੀ ਦੀ ਮੌਤ ਹੋ ਗਈ ਸੀ।

ਹੁਣ ਅਜਿਹਾ ਇਕ ਹੋਰ ਮਾਮਲੇ ਝਾਰਖੰਡ ਦੀ ਰਾਜਧਾਨੀ ਰਾਂਚੀ 'ਚ ਸਾਹਮਣੇ ਆਇਆ ਹੈ, ਜਿਥੇ ਇਕ ਮਹਿਲਾ ਪੁਲਿਸ ਮੁਲਾਜ਼ਮ ਨੂੰ ਮੁਲਜ਼ਮਾਂ ਵੱਲੋਂ ਗੱਡੀ ਨਾਲ ਕੁਚਲ ਕੇ ਮੌਤ ਦੇ ਘਾਟ ਉਤਾਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੁੱਧਵਾਰ ਸਵੇਰੇ ਕਰੀਬ 3 ਵਜੇ ਵਾਪਰੀ। ਪੁਲਿਸ ਅਧਿਕਾਰੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਵਾਹਨ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਮਹਿਲਾ ਸਬ ਇੰਸਪੈਕਟਰ ਸੰਧਿਆ ਟੋਪਨੋ ਮੰਗਲਵਾਰ ਰਾਤ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇਕ ਪਿਕਅੱਪ ਵੈਨ ਰਸਤੇ ਤੋਂ ਲੰਘ ਰਹੀ ਸੀ। ਉਸਨੇ ਡਰਾਈਵਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਸਨੇ ਗੱਡੀ ਤੇਜ਼ ਕਰ ਦਿੱਤੀ। ਦੇਖਦੇ ਹੀ ਦੇਖਦੇ ਉਸ ਨੇ ਮਹਿਲਾ ਸਬ-ਇੰਸਪੈਕਟਰ 'ਤੇ ਗੱਡੀ ਚੜ੍ਹਾ ਦਿੱਤੀ। ਸੰਧਿਆ ਟੋਪਨੋ ਨੂੰ ਕੁਝ ਸਮਝ ਨਾ ਸਕੀ। ਮੌਕੇ ’ਤੇ ਮੌਜੂਦ ਪੁਲਿਸ ਮੁਲਾਜ਼ਮ ਤੁਰੰਤ ਸੰਧਿਆ ਤੋਪਨ ਨੂੰ ਸਥਾਨਕ ਹਸਪਤਾਲ ਲੈ ਗਏ ਪਰ ਰਸਤੇ 'ਚ ਹੀ ਉਸ ਨੇ ਦਮ ਤੋੜ ਦਿੱਤਾ। ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Now in this state during anti crime checking a woman police officer was killed by a car


Popular Posts
Just Now