ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਅੰਮ੍ਰਿਤਸਰ ਐਨਕਾਉਂਟਰ 'ਚ ਮਾਰੇ ਗਏ ਸ਼ੂਟਰ ਰੂਪਾ ਦਾ ਦੇਰ ਰਾਤ ਕੀਤਾ ਸਸਕਾਰ

ਅੰਮ੍ਰਿਤਸਰ ਐਨਕਾਉਂਟਰ 'ਚ ਮਾਰੇ ਗਏ ਸ਼ੂਟਰ ਰੂਪਾ ਦਾ ਦੇਰ ਰਾਤ ਕੀਤਾ ਸਸਕਾ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਅੰਮ੍ਰਿਤਸਰ ਐਨਕਾਊਂਟਰ 'ਚ ਮਾਰੇ ਗਏ ਗੈਂਗਸਟਰ ਜਗਰੂਪ ਰੂਪਾ ਦਾ ਅੱਧੀ ਰਾਤ ਨੂੰ ਸਸਕਾਰ ਪਿੰਡ ਜੌੜਾ ਸਥਿਤ ਸ਼ਮਸ਼ਾਨਘਾਟ 'ਚ ਕੀਤਾ ਗਿਆ। ਦੇਰ ਰਾਤ ਪੋਸਟਮਾਰਟਮ ਦੇ ਬਾਅਦ ਪਰਿਵਾਰ ਨੂੰ ਲਾਸ਼ ਸੌਂਪੀ ਗਈ।
ਵੀਰਵਾਰ ਦੇਰ ਰਾਤ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪੀ ਗਈ, ਜਿਸ ਤੋਂ ਬਾਅਦ ਰਾਤ ਢਾਈ ਵਜੇ ਦੇ ਕਰੀਬ ਉਸਦਾ ਸਸਕਾਰ ਪਿੰਡ ਜੌੜਾ ਦੇ ਸ਼ਮਸ਼ਾਨਘਾਟ ਵਿਖੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਗ਼ਮਗੀਨ ਮਾਹੌਲ 'ਚ ਭਾਰੀ ਪੁਲਿਸ ਫੋਰਸ ਦੀ ਸੁਰੱਖਿਆ ਹੇਠ ਕਰ ਦਿੱਤਾ ਗਿਆ।

Shooter Rupa killed in Amritsar encounter was cremated late at night


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now