ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Big News - ਸੰਗਤ ਸਿੰਘ ਗਿਲਜ਼ੀਆ ਨੂੰ ਹਾਈਕੋਰਟ ਨੇ ਦਿੱਤੀ ਰਾਹਤ, ਇੰਨੀ ਤਰੀਕ ਤਕ ਰੋਕੀ ਗ੍ਰਿਫ਼ਤਾਰੀ

Big News - ਸੰਗਤ ਸਿੰਘ ਗਿਲਜ਼ੀਆ ਨੂੰ ਹਾਈਕੋਰਟ ਨੇ ਦਿੱਤੀ ਰਾਹਤ, ਇੰਨੀ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆ ਨੂੰ ਹਾਈ ਕੋਰਟ ਨੇ 2 ਹਫਤੇ ਤੱਕ ਦੀ ਰਾਹਤ ਦਿੱਤੀ ਹੈ।ਸੰਗਤ ਸਿੰਘ ਗਿਲਜ਼ੀਆਂ ਦੀ 2 ਹਫਤੇ ਤੱਕ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਇਕ ਡੀਐੱਫਓ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਵੱਲੋਂ ਖੋਲ੍ਹੇ ਰਾਜ਼ਾਂ ਨੂੰ ਆਧਾਰ ਬਣਾ ਕੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ’ਤੇ ਐਫਆਰਆਈ ਦਰਜ ਕੀਤੀ ਗਈ ਸੀ।

Big News Sangat Singh Gilzia has been granted relief by the High Court the arrest has been stopped till this date


Popular Posts
Just Now