ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪੁਲਿਸ ਨੂੰ ਮਿਲਿਆ ਗੈਂਗਸਟਰ ਬਿਸ਼ਨੋਈ ਦਾ ਚਾਰ ਹੋਰ ਦਿਨਾਂ ਦਾ ਰਿਮਾਂਡ, ਸਵੇਰੇ ਅਦਾਲਤ 'ਚ ਹੋਈ ਪੇਸ਼ੀ

ਪੁਲਿਸ ਨੂੰ ਮਿਲਿਆ ਗੈਂਗਸਟਰ ਬਿਸ਼ਨੋਈ ਦਾ ਚਾਰ ਹੋਰ ਦਿਨਾਂ ਦਾ ਰਿਮਾਂਡ, ਸ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ 4 ਦਿਨ ਲਈ ਵਧਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਮਲੋਟ ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਵਧਾਇਆ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਮਲੋਟ ਪੁਲਿਸ ਚਾਰ ਹੋਰ ਦਿਨ ਪੁੱਛਗਿੱਛ ਕਰੇਗੀ। ਅੱਜ ਸਵੇਰੇ 7 ਵਜੇ ਲਾਰੈਂਸ ਨੂੰ ਮਲੋਟ ਅਦਾਲਤ 'ਚ ਪੇਸ਼ ਕੀਤਾ ਗਿਆ । ਰਣਜੀਤ ਰਾਣਾ ਕਤਲਕਾਂਡ ਮਾਮਲੇ 'ਚ ਲਾਰੈਂਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਹਿਲਾਂ ਵੀ ਮਲੋਟ ਅਦਾਲਤ ਕੋਲ ਲਾਰੈਂਸ ਦਾ 7 ਦਿਨਾਂ ਟ੍ਰਾਂਜ਼ਿਟ ਰਿਮਾਂਡ ਸੀ, ਜਿਸ ਦੇ ਖਤਮ ਹੋਣ ਤੋਂ ਬਾਅਦ ਮਲੋਟ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਹਾਲਾਂਕਿ ਮੋਗਾ ਪੁਲੀਸ ਉਸ ਨੂੰ ਰਿਮਾਂਡ ’ਤੇ ਲੈਣ ਲਈ ਪੁੱਜੀ ਸੀ ਪਰ ਰਿਮਾਂਡ ਮੁੜ ਮਲੋਟ ਅਦਾਲਤ ਨੂੰ ਹੀ ਦਿੱਤਾ ਗਿਆ।

Gangster Bishnoi was remanded for four more days by the police He appeared in the court in the morning


Popular Posts
Just Now