ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਟੀ-20 'ਚ ਵੀ ਕਾਇਮ ਹੈ ਟੀਮ ਇੰਡੀਆ ਦਾ ਜਲਵਾ, ਵੈਸਟਇੰਡੀਜ਼ ਨੂੰ 68 ਦੌੜਾਂ ਨਾਲ ਹਰਾਇਆ

ਟੀ-20 'ਚ ਵੀ ਕਾਇਮ ਹੈ ਟੀਮ ਇੰਡੀਆ ਦਾ ਜਲਵਾ, ਵੈਸਟਇੰਡੀਜ਼ ਨੂੰ 68 ਦੌੜਾ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ : ਵੈਸਟਇੰਡੀਜ਼ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੁਕਾਬਲੇ ਵਿਚ ਭਾਰਤ ਨੇ 68 ਦੌੜਾਂ ਨਾਲ ਜਿੱਤ ਦਰਜ ਕੀਤੀ। ਭਾਰਤ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ’ਚ ਛੇ ਵਿਕਟਾਂ ’ਤੇ 190 ਦੌੜਾਂ ਬਣਾਈਆਂ। ਜਵਾਬ ’ਚ ਵੈਸਟਇੰਡੀਜ਼ ਦੀ ਟੀਮ 8 ਵਿਕਟਾਂ ’ਤੇ 122 ਦੌੜਾਂ ਹੀ ਬਣਾ ਸਕੀ।
ਵੈਸਟਇੰਡੀਜ਼ ਦੇ ਪਾਵਰ ਹਿਟਰ ਬੱਲੇਬਾਜ਼ ਭਾਰਤੀ ਸਪਿਨਰਾਂ ਦੇ ਸਾਹਮਣੇ ਬੇਵੱਸ ਨਜ਼ਰ ਆਏ। ਆਰ ਅਸ਼ਵਿਨ ਨੇ ਆਪਣੇ ਚਾਰ ਓਵਰਾਂ ਵਿੱਚ ਸਿਰਫ਼ 22 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਦੂਜੇ ਪਾਸੇ ਨੌਜਵਾਨ ਰਵੀ ਬਿਸ਼ਨੋਈ ਨੇ ਆਪਣੇ ਕੋਟਾ ਓਵਰਾਂ ਵਿੱਚ 26 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਇਸ ਤੋਂ ਇਲਾਵਾ ਰਵਿੰਦਰ ਜਡੇਜਾ ਨੂੰ ਇਕ ਵਿਕਟ ਮਿਲੀ।

In the T20 also Team Indias dominance continues defeating the West Indies by 68 runs


Popular Posts
Just Now