ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕ੍ਰਾਈਮ ਬ੍ਰਾਂਚ ਦੀ ਵੱਡੀ ਕਾਰਵਾਈ- ਭੂਪੀ ਰਾਣਾ ਗੈਂਗ ਦੇ 5 ਮੋਸਟ ਵਾਂਟੇਡ ਅਪਰਾਧੀ ਕੀਤੇ ਕਾਬੂ, ਅਸਲਾ ਵੀ ਕੀਤਾ ਬਰਾਮਦ

In-a-big-vigilance-operation-two


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਕ੍ਰਾਈਮ ਬ੍ਰਾਂਚ 19 ਦੀ ਟੀਮ ਨੇ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਭੂਪੀ ਰਾਣਾ ਗੈਂਗ ਦੇ ਮੋਸਟ ਵਾਂਟੇਡ ਇਨਾਮੀ ਮੁਲਜ਼ਮ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਪੰਚਕੂਲਾ ਦੇ ਡੀਸੀਪੀ ਸੁਰਿੰਦਰਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੇ ਡੀਸੀਪੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ 19 ਦੀ ਟੀਮ ਨੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਪੰਚਕੂਲਾ ਦੇ ਰਾਏਪੁਰਾਨੀ ਇਲਾਕੇ 'ਚ ਮਾਈਨਿੰਗ ਮਾਮਲੇ 'ਚ ਗੋਲੀਬਾਰੀ ਕਰਕੇ ਪੈਸੇ ਲਈ ਧਮਕੀਆਂ ਦੇਣ ਅਤੇ ਕਤਲ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਭੂਪੀ ਰਾਣਾ ਗੈਂਗ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੇ ਨਾਮ ਹਰਸਿਮਰਨ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਨਿਖਿਲ ਚੌਹਾਨ ਅਤੇ ਰਾਜੀਵ ਕੁਮਾਰ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਰਵੀ ਸੈਣੀ ਅਤੇ ਅਜੇ ਕੁਮਾਰ ਉਰਫ਼ ਮੋਨੀ ਨੂੰ 13 ਮਈ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜੋ ਇਸ ਵੇਲੇ ਅੰਬਾਲਾ ਜੇਲ੍ਹ ਵਿੱਚ ਬੰਦ ਹਨ। ਇਸ ਮਾਮਲੇ ਵਿੱਚ ਰਾਜੀਵ ਕੁਮਾਰ ਵਾਸੀ ਪਿੰਡ ਸਿਰੌਲੀ ਨੂੰ 28 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

In a big vigilance operation two officers of the cooperative bank were arrested in the embezzlement case of Rs 124 crores


Popular Posts
Just Now