ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਜਲੰਧਰ ਦੇ ਸੋਢਲ ਇਲਾਕੇ 'ਚ ਸਥਿਤ ਯੂਕੋ ਬੈਂਕ 'ਚ ਦਿਨ-ਦਿਹਾੜੇ 13 ਲੱਖ ਦੀ ਲੁੱਟ

ਜਲੰਧਰ ਦੇ ਸੋਢਲ ਇਲਾਕੇ 'ਚ ਸਥਿਤ ਯੂਕੋ ਬੈਂਕ 'ਚ ਦਿਨ-ਦਿਹਾੜੇ 13 ਲੱਖ ਦ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਜਲੰਧਰ : ਪੰਜਾਬ 'ਚ ਦਿਨ-ਬ-ਦਿਨ ਲੁੱਟ-ਖੋਹ ਦੀਆਂ ਘਟਨਾਵਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਬੀਤੇ ਦਿਨ ਪਟਿਆਲਾ ਦੇ ਸਟੇਟ ਬੈਂਕ ਆਫ ਇੰਡੀਆ ਤੋਂ 35 ਲੱਖ ਦੀ ਲੁੱਟ ਹੋਈ ਸੀ, ਉੱਥੇ ਹੀ ਅੱਜ ਜਲੰਧਰ ਦੇ ਸੋਢਲ ਇਲਾਕੇ 'ਚ ਸਥਿਤ ਯੂਕੋ ਬੈਂਕ 'ਚ ਦਿਨ-ਦਿਹਾੜੇ 13 ਲੱਖ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤਿੰਨ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਆਸਪਾਸ ਦੇ ਇਲਾਕਿਆਂ 'ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

13 lakh robbery in broad daylight in UCO Bank located in Sodhal area of Jalandhar


Popular Posts
Just Now