ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਸਰਕਾਰੀ ਕਾਲਜਾਂ 'ਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਰੱਦ

The-High-Court-dealt-a-big-blow-


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਭਰਤੀ ਪ੍ਰਕਿਰਿਆ ਰੱਦ ਕੀਤੀ ਹੈ।
ਇਨ੍ਹਾਂ ਅਹੁਦਿਆਂ ਲਈ ਸਿਰਫ ਸਰਕਾਰੀ ਕਾਲਜਾਂ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ’ਤੇ ਕੰਮ ਕਰਨ ਵਾਲਿਆਂ ਨੂੰ ਹੀ ਵਾਧੂ ਪੰਜ ਅੰਕ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਸੋਮਵਾਰ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ।ਅਦਾਲਤ ਦਾ ਇਹ ਫੈਸਲਾ ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਕਈ ਪਟੀਸ਼ਨਾਂ 'ਤੇ ਆਇਆ ਹੈ। ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਪਿਛਲੇ ਸਾਲ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।
ਜਸਟਿਸ ਮਹਾਵੀਰ ਸਿੰਘ ਸਿੰਧੂ ਨੇ ਸੋਮਵਾਰ ਨੂੰ ਇਸ ਨਿਯੁਕਤੀ ਪ੍ਰਕਿਰਿਆ ਖ਼ਿਲਾਫ਼ ਦਾਇਰ ਕਈ ਪਟੀਸ਼ਨਾਂ ’ਤੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਇਹ ਆਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਇਸ ਨਿਯੁਕਤੀ ਪ੍ਰੀਕਰਿਆ ਨੂੰ ਰੱਦ ਕਰ ਦਿੱਤਾ ਹੈ ਪਰ ਹਾਲੇ ਇਨ੍ਹਾਂ ਸਾਰੀਆਂ ਪਟੀਸ਼ਨਾਂ ’ਤੇ ਹਾਈ ਕੋਰਟ ਦਾ ਵਿਸਥਾਰਤ ਫ਼ੈਸਲਾ ਆਉਣਾ ਬਾਕੀ ਹੈ। ਹਾਲਾਂਕਿ ਪਟੀਸ਼ਨਰਾਂ ਦੇ ਵਕੀਲਾਂ ’ਚੋਂ ਇਕ, ਵਿਕਾਸ ਚਤਰਥ ਨੇ ਪੁਸ਼ਟੀ ਕੀਤੀ ਕਿ ਕੋਰਟ ਨੇ ਪੂਰੀ ਚੋਣ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ।

The High Court dealt a big blow to the Punjab government canceling the recruitment process of 1158 assistant professors in government colleges


Popular Posts
Just Now