ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਲੁੱਟ ਖੋਹ ਦੀਆਂ ਵਾਰਦਾਤਾਂ ਜਾਰੀ , 3 ਲੁਟੇਰੇ ਪਿਸਤੌਲ ਦੇ ਜ਼ੋਰ 'ਤੇ ਨਕਦੀ ਲੈ ਕੇ ਹੋਏ ਫਰਾਰ

Robbery-incidents-continue-3-rob


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ : ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਸ਼ਰੇਆਮ ਲੁਟੇਰਿਆਂ ਵੱਲੋਂ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦਿਤਾ ਜਾਂਦਾ ਹੈ ਤੇ ਇਨ੍ਹਾਂ ਲੁਟੇਰਿਆਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ । ਪੱਟੀ ਦੇ ਪਿੰਡ ਕੈਰੋਂ ਵਿਖੇ ਮੋਟਰਸਾਈਕਲ 'ਤੇ ਆਏ ਤਿੰਨ ਵਿਅਕਤੀਆਂ ਨੇ ਪੈਟਰੋਲ ਪੰਪ ਦੇ ਕਰਿੰਦੇ ਕੋਲੋਂ ਪਿਸਤੌਲ ਦੇ ਜ਼ੋਰ 'ਤੇ 12 ਹਜ਼ਾਰ ਰੁਪਏ ਦੀ ਨਕਦੀ ਤੇ ਉਸ ਦਾ ਮੋਬਾਈਲ ਫੋਨ ਖੋਹ ਲਿਆ। ਇਸਦੇ ਨਾਲ ਹੀ ਦਫ਼ਤਰ ਜਾ ਕੇ ਉਸ ਨਾਲ ਕੁੱਟਮਾਰ ਵੀ ਕੀਤੀ ਲੁੱਟ ਖੋਹ 'ਤੇ ਕੁੱਟਮਾਰ ਦੀ ਘਟਨਾ ਉੱਥੇ ਲੱਗੇ ਸੀਸੀਟੀਵੀ ਵਿਚ ਕੈਦ ਹੋ ਗਈ ਲੁਟੇਰਿਆਂ ਵੱਲੋਂ ਕੁੱਝ ਦੁਰੀ ਤੇ ਜਾ ਕੇ ਉਸਦਾ ਮੋਬਾਈਲ ਫੋਨ ਸੁੱਟ ਦਿੱਤਾ ਗਿਆ।
ਪੀੜਤ ਦਾ ਕਹਿਣਾ ਹੈ ਕਿ ਚੋਰਾਂ ਨੂੰ ਫੜ ਉਨ੍ਹਾਂ 'ਤੇ ਕਾਰਵਾਈ ਕਰੇ ਤੇ ਇਸਦੇ ਨਾਲ ਹੀ ਇਨਾਂ 'ਤੇ ਸਖਤ ਤੋਂ ਸਖਤ ਕਾਰਵਾਈ ਕਰੇ । ਫਿਲਹਾਲ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਅਣਪਛਾਤੇ ਤਿੰਨ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਨੰਬਰ 138/22 ਧਾਰਾ 379-ਬੀ, 34 ਦੇ ਅਧੀਨ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ।

Robbery incidents continue 3 robbers absconded with cash at gunpoint


Popular Posts
Just Now