ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ- ਹਰ ਘਰ ਤਿਰੰਗਾ ਸਬੰਧੀ ਦਿੱਤੇ ਆਦੇਸ਼ ਤੁਰੰਤ ਵਾਪਸ ਲਵੇ AAP ਸਰਕਾਰ

ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ- ਹਰ ਘਰ ਤਿਰੰਗਾ ਸਬੰਧੀ ਦਿੱਤੇ ਆਦੇਸ਼


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਹਰ ਘਰ ਤਿਰੰਗਾ ਸਬੰਧੀ ਆਦੇਸ਼ ਜਾਰੀ ਕੀਤੇ ਗਏ ਸੀ।ਜਿਸ ਨੂੰ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਾਪਿਸ ਲੈਣ ਦੀ ਸਲਾਹ ਦਿੱਤੀ ਹੈ।
ਰਾਜਾ ਵੜਿੰਗ ਨੇ ਟਵੀਟ ਕਰ ਕਿਹਾ, ਸਾਡਾ ਤਿਰੰਗਾ ਸਾਡੇ ਦਿਲਾਂ ਵਿੱਚ ਹੈ। ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀਆਂ ਨੂੰ ਇਸ ਦਾ ਸਬੂਤ ਦੇਣ ਦੀ ਕੋਈ ਲੋੜ ਨਹੀਂ ਹੈ।ਤਿਰੰਗਾ ਕਿਸੇ ਘਰ ਵਿੱਚ ਹੋਵੇ ਜਾ ਨਾ ਹੋਵੇ ਪਰ ਦਿਲ ‘ਚ ਜ਼ਰੂਰ ਹੋਣਾ ਚਾਹੀਦਾ ਹੈ।ਆਪ ਪੰਜਾਬ ਨੂੰ ਆਪਣੇ ਆਦੇਸ਼ ਤੁਰੰਤ ਵਾਪਿਸ ਲੈਣੇ ਚਾਹੀਦੇ ਹਨ।"

Raja Warings big statement said AAP government should immediately withdraw the orders given regarding tricolor at every house


Popular Posts
Just Now