ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਹੁਣ ਫਿਰ ਮਾਸਕ ਹੋਇਆ ਜ਼ਰੂਰੀ, ਨਾ ਪਾਉਣ 'ਤੇ ਹੋਵੇਗਾ 500 ਰੁਪਏ ਦਾ ਚਲਾਨ, ਹੁਕਮ ਜਾਰੀ

ਹੁਣ ਫਿਰ ਮਾਸਕ ਹੋਇਆ ਜ਼ਰੂਰੀ, ਨਾ ਪਾਉਣ 'ਤੇ ਹੋਵੇਗਾ 500 ਰੁਪਏ ਦਾ ਚਲਾਨ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ 'ਚ ਹੁਣ ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਚਲਾਨ ਕੱਟਿਆ ਜਾਵੇਗਾ। ਦਿੱਲੀ ਸਰਕਾਰ ਨੇ ਜਨਤਕ ਥਾਂ 'ਤੇ ਮਾਸਕ ਨਾ ਪਾਉਣ 'ਤੇ ਚਲਾਨ ਕੱਟਣ ਦਾ ਹੁਕਮ ਜਾਰੀ ਕੀਤਾ ਹੈ। ਇਹ ਫੈਸਲਾ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ। ਪ੍ਰਾਈਵੇਟ ਕਾਰ 'ਚ ਸਫਰ ਕਰਨ 'ਤੇ ਇਹ ਨਿਯਮ ਲਾਗੂ ਨਹੀਂ ਹੋਵੇਗਾ। ਦੱਸ ਦੇਈਏ ਕਿ ਕੱਲ੍ਹ ਵੀ ਦਿੱਲੀ ਵਿੱਚ ਕੋਰੋਨਾ ਦੇ 2146 ਮਾਮਲੇ ਸਾਹਮਣੇ ਆਏ ਸਨ।
ਦਿੱਲੀ ਸਰਕਾਰ ਨੇ ਲੋਕਾਂ ਨੂੰ ਮਾਸਕ ਪਾ ਕੇ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ ਪਰ ਸਖ਼ਤੀ ਨਾ ਹੋਣ ਕਾਰਨ ਲੋਕਾਂ ਵਿੱਚ ਇਸ ਦਾ ਡਰ ਬਣਿਆ ਨਜ਼ਰ ਨਹੀਂ ਆ ਰਿਹਾ ਹੈ। ਸਥਿਤੀ ਇਹ ਹੈ ਕਿ ਮੈਟਰੋ 'ਚ ਸਫਰ ਕਰਦੇ ਸਮੇਂ ਵੀ ਜ਼ਿਆਦਾਤਰ ਯਾਤਰੀ ਬਿਨਾਂ ਮਾਸਕ ਦੇ ਹੀ ਨਜ਼ਰ ਆ ਰਹੇ ਹਨ।

Now again a challan of 500 rupees will be issued for not wearing a mask


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now