ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਵੱਡੀ ਖ਼ਬਰ - ਕਪੂਰਥਲਾ ਦੇ ਗੰਦੇ ਨਾਲੇ 'ਚ ਡਿੱਗੇ 2 ਸਾਲਾਂ ਬੱਚੇ ਦੀ ਮਿਲੀ ਲਾਸ਼, ਪੁਲਿਸ ਨੇ ਸ਼ੁਰੂ ਕੀਤੀ ਕਾਰਵਾਈ

Big-news-The-body-of-a-2-year-ol


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਬੀਤੇ 9 ਅਗਸਤ ਨੂੰ ਕਪੂਰਥਲਾ ਦੇ ਗੋਇੰਦਵਾਲ ਰੋਡ 'ਤੇ ਬਣੇ ਇਕ ਗੰਦੇ ਨਾਲੇ "ਚ ਡਿੱਗੇ 2 ਸਾਲਾਂ ਬੱਚੇ ਦੀ ਲਾਸ਼ ਘਟਨਾਸਥਲ ਤੋਂ ਕਰੀਬ 1 ਕਿਲੋਮੀਟਰ ਦੂਰ ਨਾਲੇ ਦੇ ਰਸਤੇ ਵਿੱਚੋ ਬਰਾਮਦ ਹੋਈ ਹੈ, ਜਿਸ ਨੂੰ ਦੇਖ ਕੇ ਪਰਿਵਾਰ ਦੇ ਲੋਕਾ ਦਾ ਰੋ-ਰੋ ਕੇ ਬੁਰਾ ਹਾਲ ਹੈ।
ਜ਼ਿਕਰਯੋਗ ਹੈ ਕਿ 9 ਅਗਸਤ ਤੋ ਹੀ ਇਸ ਬੱਚੇ ਨੂੰ ਪ੍ਰਸ਼ਾਸਨ , ਫੌਜ ਅਤੇ ਐੱਨਡੀਆਰਐੱਫ ਦੀ ਟੀਮ ਨੇ ਤਕਰੀਬਨ 4 ਦਿਨਾ ਤਕ ਇਸ ਬੱਚੇ ਨੂੰ ਲੱਭਣ ਲਈ ਰੈਸਕਿਊ ਆਪਰੇਸ਼ ਚਲਾਇਆ ਸੀ ਪਰ ਸਫਲਤਾ ਹੱਥ ਨਹੀ ਲੱਗੀ ਸੀ ਪਰ ਹੁਣ ਇਹ ਬੱਚੀ ਪ੍ਰਵਾਸੀ ਪਰਿਵਾਰ ਦੇ ਲੋਕਾ ਨੂੰ ਨਾਲੇ ਦੇ ਰਸਤੇ ਵਿੱਚੋ ਮਿਲ ਗਿਆ। ਪੁਲਿਸ ਪ੍ਰਸ਼ਾਸਨ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵੀ ਲਈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Big news The body of a 2 year old child who fell in the dirty drain of Kapurthala was found the police started an operation


Popular Posts
Just Now