ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮੁਕੇਸ਼ ਅੰਬਾਨੀ ਨੂੰ ਫਿਰ ਮਿਲੀ ਧਮਕੀ, ਕਿਹਾ- ਤਿੰਨ ਘੰਟਿਆਂ 'ਚ ਪੂਰਾ ਪਰਿਵਾਰ ਖਤਮ ਕਰ ਦੇਵਾਂਗਾ

ਮੁਕੇਸ਼ ਅੰਬਾਨੀ ਨੂੰ ਫਿਰ ਮਿਲੀ ਧਮਕੀ, ਕਿਹਾ- ਤਿੰਨ ਘੰਟਿਆਂ 'ਚ ਪੂਰਾ ਪ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਮਸ਼ਹੂਰ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲਿਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਮੁੰਬਈ ਪੁਲਿਸ ਮੁਤਾਬਕ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਡਿਸਪਲੇ ਨੰਬਰ 'ਤੇ ਅੱਠ ਧਮਕੀ ਭਰੇ ਫ਼ੋਨ ਕਾਲ ਕੀਤੇ ਗਏ ਸਨ। ਫੋਨ ਕਰਨ ਵਾਲੇ ਨੇ ਧਮਕੀ ਦਿੱਤੀ ਕਿ ਉਸ ਦੇ ਪੂਰੇ ਪਰਿਵਾਰ ਨੂੰ ਤਿੰਨ ਘੰਟਿਆਂ ਦੇ ਅੰਦਰ ਖਤਮ ਕਰ ਦਿੱਤਾ ਜਾਵੇਗਾ।

ਡੀਬੀ ਮਾਰਗ ਥਾਣੇ 'ਚ ਦਰਜ ਕਰਵਾਈ ਸ਼ਿਕਾਇਤ
ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਅਧਿਕਾਰੀਆਂ ਨੇ ਡੀਬੀ ਮਾਰਗ ਥਾਣੇ 'ਚ ਸ਼ਿਕਾਇਤ ਦਰਜ ਕਰਾਉਂਦੇ ਹੋਏ ਦੱਸਿਆ ਕਿ ਅੱਜ ਮੁਕੇਸ਼ ਅੰਬਾਨੀ ਨੂੰ ਧਮਕੀ ਦੇਣ ਵਾਲੀਆਂ ਕੁੱਲ ਅੱਠ ਕਾਲਾਂ ਆਈਆਂ ਹਨ। ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਸਾਨੂੰ ਹਸਪਤਾਲ ਤੋਂ ਸ਼ਿਕਾਇਤ ਮਿਲੀ ਹੈ ਅਤੇ ਅਸੀਂ ਇਸ ਦੀ ਜਾਂਚ ਸ਼ੁਰੂ ਕਰ ਰਹੇ ਹਾਂ।

ਸਾਲ 2021 ਵਿੱਚ ਵੀ ਮਿਲੀਆਂ ਸਨ ਧਮਕੀਆਂ
ਇਸ ਤੋਂ ਪਹਿਲਾਂ 2021 'ਚ ਮੁੰਬਈ 'ਚ ਮੁਕੇਸ਼ ਅੰਬਾਨੀ ਦੇ ਘਰ ਐਂਟੀਲੀਆ ਦੇ ਬਾਹਰ 20 ਜਿਲੇਟਿਨ ਸਟਿਕਸ ਵਾਲੀ ਕਾਰ ਮਿਲੀ ਸੀ। ਇਸ ਗੱਡੀ ਵਿੱਚ ਇੱਕ ਨੋਟ ਵੀ ਮਿਲਿਆ ਹੈ ਜਿਸ ਵਿੱਚ ਮੁਕੇਸ਼ ਅਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਐਂਟੀਲੀਆ ਨੇੜੇ ਮਿਲੀ SUV ਦੇ ਅੰਦਰ ਕੁਝ ਨੰਬਰ ਪਲੇਟਾਂ ਵੀ ਮਿਲੀਆਂ ਹਨ ਅਤੇ ਇਹ ਨੰਬਰ ਪਲੇਟਾਂ ਅੰਬਾਨੀ ਦੀ ਸੁਰੱਖਿਆ ਵਾਲੀਆਂ ਗੱਡੀਆਂ ਦੀਆਂ ਨੰਬਰ ਪਲੇਟਾਂ ਨਾਲ ਮੇਲ ਖਾਂਦੀਆਂ ਹਨ।

Mukesh Ambani received a threat again and said I will destroy the entire family in three hours


Popular Posts
Just Now