ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ 'ਤੇ ਹਾਈਕੋਰਟ ਵਿਚ ਸੁਣਵਾਈ ਅੱਜ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ 'ਤੇ ਅੱਜ 16 ਅਗਸਤ ਨੂੰ ਹਾਈਕੋਰਟ ਵਿਚ ਸੁਣਵਾਈ ਹੋਏਗੀ।
ਰਾਮ ਰਹੀਮ ਨੇ ਉਸਦੇ ਖਿਲਾਫ ਸੀਬੀਆਈ ਜਾਂਚ ਵਾਪਸ ਲੈਣ ਲਈ ਹਾਈ ਕੋਰਟ ਵਿਚ ਅਰਜੀ ਦਾਇਰ ਕੀਤੀ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਗੁਰਮੀਤ ਰਾਮ ਰਹੀਮ ਦੇ ਖਿਲਾਫ ਕੇਸਾਂ ਦੀ ਸੀਬੀਆਈ ਜਾਂਚ ਲਈ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਗਿਆ ਸੀ। ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹਨ।
Dera chief Ram Rahims petition will be heard in the High Court today