ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਮੋਗਾ ‘ਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਮੋਗਾ ‘ਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਨੇ ਗੋਲੀ ਮਾਰ ਕੇ ਕੀਤੀ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਮੋਗਾ ਦੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਔਰਬਿਟ ਮਲਟੀਪਲੈਕਸ ਤੇ ਗੀਤਾ ਸਿਨੇਮਾ ਦੇ ਮਾਲਕ ਯੋਗੇਸ਼ ਗੋਇਲ ਨੇ ਬੀਤੀ ਰਾਤ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਮਿਲੀ ਜਾਣਕਾਰੀ ਮੁਤਾਬਕ ਯੋਗੇਸ਼ ਗੋਇਲ ਵੱਲੋਂ ਆਪਣੀ ਫ਼ਿਰੋਜਪੁਰ ਰੋਡ ਸਥਿਤ ਦੁੱਨੇਕੇ ਰਿਹਾਇਸ਼ ਵਿਖੇ ਰਿਵਾਲਵਰ ਨਾਲ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Ex Chairman of Municipal Improvement Trust committed suicide by shooting himself in Moga


Popular Posts
Just Now