ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸਕੂਲਾਂ, ਹਸਪਤਾਲਾਂ ਨੇੜੇ ਵਾਹਨਾਂ ਦੀ ਸਪੀਡ ਲਿਮਟ ਕੀਤੀ ਤੈਅ, ਜਾਣੋ ਕਿੰਨੀ ਸਪੀਡ 'ਤੇ ਹੋਣਾ ਚਾਹੀਦਾ ਹੈ ਵਾਹਨ

ਸਕੂਲਾਂ, ਹਸਪਤਾਲਾਂ ਨੇੜੇ ਵਾਹਨਾਂ ਦੀ ਸਪੀਡ ਲਿਮਟ ਕੀਤੀ ਤੈਅ, ਜਾਣੋ ਕਿੰ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਦੇ ਟਰਾਂਸਪੋਰਟ ਵਿਭਾਗ ਨੇ ਸਕੂਲਾਂ ਅਤੇ ਹਸਪਤਾਲਾਂ ਨੇੜੇ ਸਪੀਡ ਲਿਮਟ ਤੈਅ ਕਰ ਦਿੱਤੀ ਹੈ। ਨੋਟੀਫਿਕੇਸ਼ਨ ਦੇ ਮੁਤਾਬਕ, ਚੰਡੀਗੜ੍ਹ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਨਾਲ ਯੂਟੀ-ਚੰਡੀਗੜ੍ਹ ਦੇ ਸਕੂਲਾਂ/ਉੱਚ ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਤੋਂ ਲੰਘਣ ਸਮੇਂ ਵੱਧ ਤੋਂ ਵੱਧ ਗਤੀ ਸੀਮਾ 25 ਕਿਲੋਮੀਟਰ ਪ੍ਰਤੀ ਘੰਟਾ ਨਿਰਧਾਰਤ ਕੀਤੀ ਹੈ।
ਟਰਾਂਸਪੋਰਟ ਵਿਭਾਗ ਨੇ ਸਬੰਧਤ ਇੰਜੀਨੀਅਰਿੰਗ ਵਿਭਾਗ ਨੂੰ ਟ੍ਰੈਫਿਕ ਪੁਲਿਸ ਨਾਲ ਸਲਾਹ-ਮਸ਼ਵਰੇ ਦੇ ਬਾਅਦ ਸਕੂਲ, ਉੱਚ ਵਿਦਿਅਕ ਸੰਸਥਾਵਾਂ/ਹਸਪਤਾਲਾਂ ਦੀ ਐਂਟਰੀ ਅਤੇ ਬਾਹਰ ਦੇ ਨੇੜੇ ਵਾਲੇ ਢੁਕਵੇਂ ਸਥਾਨਾਂ ‘ਤੇ ਸੜਕਾਂ ਦੇ ਦੋਵੇਂ ਪਾਸੇ 25 ਕਿਲੋਮੀਟਰ ਪ੍ਰਤੀ ਘੰਟਾ ਦੀ ਵੱਧ ਤੋਂ ਵੱਧ ਗਤੀ ਸੀਮਾ ਨੂੰ ਦਰਸਾਉਣ ਵਾਲੇ ਸਾਈਨ ਬੋਰਡ ਲਗਾਉਣ ਲਈ ਅਧਿਕਾਰਤ ਕੀਤਾ ਹੈ।

The speed limit of vehicles near schools and hospitals is fixed Know how fast the vehicle should be


Popular Posts
Just Now