ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ-‘ਕਹਿੰਦੇ ਸੀ ਫੜ ਲਓ ਜੀਹਨੂੰ ਫੜਨਾ, ਹੁਣ ਫੜ ਲਿਆ ਤਾਂ ਕਹਿੰਦੇ ਆਹ ਕੀ ਕੀਤਾ’

ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ-‘ਕਹਿੰਦੇ ਸੀ ਫੜ ਲਓ ਜੀਹਨੂੰ ਫੜਨਾ, ਹ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਸਿਆਸੀ ਬਦਲਾਖ਼ੋਰੀ ਦਾ ਕੋਈ ਸਵਾਲ ਹੀ ਨਹੀਂ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ਸਵੇਰੇ ਆ ਕੇ ਕਾਂਗਰਸੀ ਕਹਿੰਦੇ ਹਨ ਕਿ ਜਿਸ ਨੂੰ ਫ਼ੜਨਾ ਹੈ ਫ਼ੜ ਲਓ ਅਤੇ ਜੇ ਸ਼ਾਮ ਨੂੰ ਫ਼ੜ ਲਿਆ ਹੈ ਤਾਂ ਕਹਿੰਦੇ ਹਨ ਕਿ ਕਿਉਂ ਫ਼ੜ ਲਿਆ ਹੈ? ਉਨ੍ਹਾਂ ਕਿਹਾ ਕਿ ਇਹੀ ਗੱਲਾਂ ਤਾਂ ਇਹਨਾਂ ਨੂੰ ਲੈ ਡੁੱਬੀਆਂ ਨੇ। ਇਹ ਕਾਂਗਰਸ ਨਹੀਂ ਕਾਂਗਰਸ ਦਾ ਹੰਕਾਰ ਬੋਲਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਚੋਣ ਵਾਅਦਿਆਂ ਵਿੱਚੋਂ ਇਕ ਸੀ ਕਿ ਜਿਨ੍ਹਾਂ ਨੇ ਪੰਜਾਬ ਦਾ ਖਜ਼ਾਨਾ ਲੁੱਟਿਆ ਹੈ, ਉਨ੍ਹਾਂ ਤੋਂ ਇਕ-ਇਕ ਰੁਪਏ ਦਾ ਹਿਸਾਬ ਲਿਆ ਜਾਵੇਗਾ ਅਤੇ ਆਸ਼ੂ ਖਿਲਾਫ਼ ਹੋਈ ਕਾਰਵਾਈ ਇਸੇ ਕੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਾਰੀ ਕਾਰਵਾਈ ਸਬੂਤ ਮਿਲਣ ਤੋਂ ਬਾਅਦ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਇਹ ਪਤਾ ਲਾਇਆ ਜਾਂਦਾ ਹੈ ਕਿ ਕਿੰਨਾ ਕੁ ਵੱਡਾ ਘਪਲਾ ਹੈ, ਕਿਹੜੇ ਸਿਆਸੀ ਲੋਕ ਅਤੇ ਕਿਹੜੇ ਅਧਿਕਾਰੀ ਸ਼ਾਮਲ ਹਨ।
ਸੀ.ਐੱਮ. ਮਾਨ ਨੇ ਕਿਹਾ ਕਿ ਜਿੰਨੀ ਦੇਰ ਸਾਡੇ ਹੱਥ ਕੋਈ ਸਬੂਤ ਨਹੀਂ ਆਉਂਦੇ, ਇਹ ਪਤਾ ਨਹੀਂ ਲੱਗਦਾ ਕਿ ਮੰਤਰੀ ਨੇ ਕੀ ਹੁਕਮ ਦਿੱਤੇ ਸਨ ਅਤੇ ਉਸਦੀ ਕੀ ਸ਼ਮੂਲੀਅਤ ਸੀ, ਓਨੀ ਦੇਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਸੀ.ਐੱਮ. ਨੇ ਕਿਹਾ ਕਿ ਮੰਤਰੀ ਹੁੰਦਿਆਂ ਉਨ੍ਹਾਂ ਇਕ ਡੀ.ਐਸ.ਪੀ. ਨੂੰ ਕਿਹਾ ਸੀ ਕਿ ਜਾਉ ਕਹਿ ਦਿਉ ਕਿ ਮੰਤਰੀ ਹਾਈਕੋਰਟ ਦੀ ਨਹੀਂ ਮੰਨਦਾ। ਇਸ ਤੋਂ ਇਲਾਵਾ ਇਕ ਮਹਿਲਾ ਗਜ਼ਟਿਡ ਅਫ਼ਸਰ ਨੂੰ ਉਹ ਇਹ ਕਹਿੰਦੇ ਸੁਣੇ ਗਏ ਸਨ ਕਿ ਜਾਓ, ਮੰਤਰੀ ਆ ਗਿਆ ਹੈ। ਮੰਤਰੀ ਆ ਗਿਆ ਸੀ ਰੱਬ ਨਹੀਂ।

Bhagwant Maans big statement said "They used to say catch him catch him now he caught him then he says What did you do?


Popular Posts
Just Now