ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Road Accident - ਸੜਕ ਹਾਦਸਾ ਦੋ ਨੌਜਵਾਨਾਂ ਦੀ ਮੌਤ

Road Accident - ਸੜਕ ਹਾਦਸਾ ਦੋ ਨੌਜਵਾਨਾਂ ਦੀ ਮੌਤ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਜਲੰਧਰ: ਫਗਵਾੜਾ-ਜਲੰਧਰ ਜੀਟੀ ਰੋਡ ਚੰਡੀਗੜ੍ਹ ਬਾਈਪਾਸ ਮਹਿਤਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਵਜੋਂ ਹੋਈ ਹੈ। ਦੋਵੇਂ ਨੌਜਵਾਨ ਇਕ ਆਸ਼ਰਮ ਦੇ ਸੇਵਾਦਾਰ ਦੱਸੇ ਜਾਂਦੇ ਹਨ।
ਜਾਣਕਾਰੀ ਅਨੁਸਾਰ ਉਪਰੋਕਤ ਦੋਵੇਂ ਨੌਜਵਾਨ ਆਪਣੀ ਕਾਰ ਵਿਚ ਚੰਡੀਗੜ੍ਹ ਬਾਈਪਾਸ ਵੱਲ ਆ ਰਹੇ ਸਨ ਕਿ ਸੜਕ ਦੇ ਵਿਚਕਾਰ ਖੜ੍ਹੇ ਇਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਨੌਜਵਾਨ ਕਬੀਰ ਮੌਕੇ 'ਤੇ ਹੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਦੋਵਾਂ ਦੀ ਮੌਤ ਹੋ ਗਈ | ਜਦੋਂ ਹੀ ਆਸ਼ਰਮ ਦੇ ਮੁੱਖ ਸੇਵਾਦਾਰ ਮੁਖਤਿਆਰ ਸਿੰਘ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਦੋਵੇਂ ਨੌਜਵਾਨਾਂ ਨੂੰ ਆਸ਼ਰਮ ਦੇ ਸੇਵਾਦਾਰ ਦੱਸਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਸੀਨੀਅਰ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਟਰੱਕ ਅਤੇ ਕਾਰ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Road Accident Two youths died in a road accident


Popular Posts
Just Now