ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Sonali Phogat Death- ਗੋਆ ਪੁਲਿਸ ਨੇ ਫੜਿਆ ਇੱਕ ਹੋਰ ਤਸਕਰ, ਹੁਣ ਤਕ ਪੰਜ ਲੋਕ ਗ੍ਰਿਫ਼ਤਾਰ

Sonali Phogat Death- ਗੋਆ ਪੁਲਿਸ ਨੇ ਫੜਿਆ ਇੱਕ ਹੋਰ ਤਸਕਰ, ਹੁਣ ਤਕ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਪਣਜੀ: ਗੋਆ ਪੁਲਿਸ ਨੇ ਭਾਰਤੀ ਜਨਤਾ ਪਾਰਟੀ ਦੀ ਨੇਤਾ ਸੋਨਾਲੀ ਫੋਗਾਟ ਦੀ ਕਥਿਤ ਹੱਤਿਆ ਦੇ ਮਾਮਲੇ 'ਚ ਇਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।ਇਸ ਦੇ ਨਾਲ ਇਸ ਮਾਮਲੇ 'ਚ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਗਿਣਤੀ 5 ਹੋ ਗਈ ਹੈ। ਟਿੱਕਟੋਕ ਸਟਾਰ ਅਤੇ ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ ਪ੍ਰਤੀਯੋਗੀ ਫੋਗਾਟ ਦੀ 23 ਅਗਸਤ ਨੂੰ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਸੀ। ਉਹ ਇਸ ਤੋਂ ਇਕ ਦਿਨ ਪਹਿਲਾਂ ਗੋਆ ਪਹੁੰਚੀ ਸੀ।
ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਉੱਤਰੀ ਗੋਆ ਜ਼ਿਲੇ ਦੀ ਅੰਜੁਨਾ ਪੁਲਸ ਨੇ ਡਰੱਗ ਸਮੱਗਲਰ ਰਾਮਾ ਉਰਫ ਰਾਮਦਾਸ ਮਾਂਦਰੇਕਰ ਨੂੰ ਕਥਿਤ ਤੌਰ 'ਤੇ ਇਕ ਹੋਰ ਸਮੱਗਲਰ ਦੱਤਪ੍ਰਸਾਦ ਗਾਓਂਕਰ ਨੂੰ ਨਸ਼ੇ ਦੀ ਸਪਲਾਈ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਗਾਓਂਕਰ ਇਸ ਮਾਮਲੇ ਵਿੱਚ ਪਹਿਲਾਂ ਹੀ ਹਿਰਾਸਤ ਵਿੱਚ ਹੈ। ਪੁਲਿਸ ਨੇ ਪਹਿਲਾਂ ਕਿਹਾ ਸੀ ਕਿ ਗਾਓਂਕਰ ਨੇ ਕਥਿਤ ਤੌਰ 'ਤੇ ਦੋ ਹੋਰ ਦੋਸ਼ੀਆਂ, ਸੁਧੀਰ ਸਾਗਵਾਨ ਅਤੇ ਸੁਖਵਿੰਦਰ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਸੀ, ਜੋ ਫੋਗਾਟ ਦੇ ਨਾਲ ਗੋਆ ਦੌਰੇ 'ਤੇ ਗਏ ਸਨ।

Sonali Phogat Death Another trafficker caught by Goa police five people have been arrested so far


Popular Posts
Just Now