ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰ ਗ੍ਰਿਫਤਾਰ, 5 ਹਥਿਆਰ, ਡੇਢ ਕਿਲੋ ਹੈਰੋਇਨ ਤੇ 9 ਲੱਖ ਦੀ ਡਰੱਗ ਮਨੀ ਬਰਾਮਦ

6-members-of-Jaggu-Bhagwanpuria-


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰਾਂ ਨੂੰ ਕਾਬੂ ਕਰਨ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਇਸ ਗਰੋਹ ਦੇ ਤਿੰਨ ਸ਼ੂਟਰਾਂ ਅਤੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ SSP ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਕੋਲੋਂ 5 ਹਥਿਆਰ, ਡੇਢ ਕਿਲੋ ਹੈਰੋਇਨ ਅਤੇ 9 ਲੱਖ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਨ੍ਹਾਂ ਗ੍ਰਿਫਤਾਰੀਆਂ ਨੇ 3 ਸੰਭਾਵਿਤ ਕਤਲ ਅਤੇ 2 ਹਥਿਆਰਬੰਦ ਡਕੈਤੀਆਂ ਨੂੰ ਰੋਕਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਜੰਡਿਆਲਾ ਵਿੱਚ ਦੇਰ ਰਾਤ ਗੋਲੀਬਾਰੀ ਦੌਰਾਨ ਇਸ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

6 members of Jaggu Bhagwanpuria gang arrested 5 weapons 1 5 kg of heroin and drug money of 9 lakhs recovered


Popular Posts
Just Now