ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਨਵੀਂ ਸ਼ਰਾਬ ਨੀਤੀ 'ਤੇ ਅੰਨਾ ਹਜ਼ਾਰੇ ਦੀ ਕੇਜਰੀਵਾਲ ਨੂੰ ਚਿੱਠੀ, 'ਤੁਹਾਡੀ ਕਹਿਣੀ ਤੇ ਕਰਨੀ 'ਚ ਫਰਕ'

New-liquor-policy-and-Anna-Hazar


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਨਵੀਂ ਦਿੱਲੀ : ਦਿੱਲੀ ਸਰਕਾਰ ਸ਼ਰਾਬ ਨੀਤੀ ਵਿੱਚ ਘਿਰੀ ਨਜ਼ਰ ਆ ਰਹੀ ਹੈ। ਇਸ ਦੌਰਾਨ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਦਿੱਲੀ ਦੇ ਸ਼ਰਾਬ ਨੀਤੀ ਘੁਟਾਲੇ ਦੇ ਸਬੰਧ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਇਸ ਚਿੱਠੀ 'ਚ ਅੰਨਾ ਹਜ਼ਾਰੇ ਨੇ ਸ਼ਰਾਬ ਨੀਤੀ ਨੂੰ ਲੈ ਕੇ ਕੇਜਰੀਵਾਲ ਨੂੰ ਫਟਕਾਰ ਲਗਾਈ ਹੈ। ਅੰਨਾ ਹਜ਼ਾਰੇ ਨੇ ਕਿਹਾ ਕਿ ਤੁਹਾਡੀ ਸਰਕਾਰ ਨੇ ਔਰਤਾਂ ਨੂੰ ਪ੍ਰਭਾਵਿਤ ਕਰਨ ਵਾਲੀ ਸ਼ਰਾਬ ਨੀਤੀ ਬਣਾ ਕੇ ਲੋਕਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ। ਤੁਹਾਡੀ ਕਹਿਣੀ ਅਤੇ ਕਰਨੀ ਵਿੱਚ ਫਰਕ ਹੈ। ਉਨ੍ਹਾਂ ਲਿਖਿਆ ਕਿ ਰਾਜਨੀਤੀ ਵਿੱਚ ਜਾਣ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਆਦਰਸ਼ ਵਿਚਾਰਧਾਰਾ ਨੂੰ ਭੁੱਲ ਗਏ ਹਨ। ਗਲੀ-ਮੁਹੱਲੇ ਵਿੱਚ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹ ਸਕਦੀਆਂ ਹਨ। ਇਸ ਨਾਲ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਮਿਲ ਸਕਦੀ ਹੈ। ਇਹ ਜਨਤਾ ਦੇ ਹਿੱਤ ਵਿੱਚ ਨਹੀਂ ਹੈ।

New liquor policy and Anna Hazares letter to Kejriwal Difference between what you say and what you do


Popular Posts
Just Now