ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

NCRB ਨੇ ਜਾਰੀ ਕੀਤਾ ਡਾਟਾ, ਪੰਜਾਬ 'ਚ ਇਕ ਸਾਲ ਅੰਦਰ 2600 ਲੋਕਾਂ ਨੇ ਕੀਤੀ ਖ਼ੁਦਕੁਸ਼ੀ

NCRB ਨੇ ਜਾਰੀ ਕੀਤਾ ਡਾਟਾ, ਪੰਜਾਬ 'ਚ ਇਕ ਸਾਲ ਅੰਦਰ 2600 ਲੋਕਾਂ ਨੇ ਕ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਪੰਜਾਬ 'ਚ ਕਿਸੇ ਨਾ ਕਿਸੇ ਕਾਰਨ ਕਰਕੇ ਲੋਕਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਖ਼ੁਦਕੁਸ਼ੀਆਂ ਦੇ ਕੇਸ ਲਗਾਤਾਰ ਵੱਧ ਰਹੇ ਹਨ। ਪੂਰੇ ਦੇਸ਼ 'ਚੋਂ ਬੀਮਾਰੀ ਤੋਂ ਦੁਖੀ ਹੋ ਕੇ ਜਾਨ ਦੇਣ ਵਾਲੇ ਲੋਕਾਂ 'ਚ ਪੰਜਾਬ ਦਾ ਅੰਕੜਾ ਸਭ ਤੋਂ ਜ਼ਿਆਦਾ ਹੈ। ਨੈਸ਼ਨਲ ਕ੍ਰਾਈਮ ਰਿਕਾਰਡਸ ਬਿਓਰੋ (ਐੱਨਸੀਆਰਬੀ) ਦੀ ਰਿਪੋਰਟ ਦੇ ਮੁਤਾਬਕ ਪੰਜਾਬ 'ਚ ਔਸਤਨ ਰੋਜ਼ਾਨਾ 7 ਲੋਕ ਖ਼ੁਦਕੁਸ਼ੀ ਕਰ ਰਹੇ ਹਨ।
ਐੱਨ. ਸੀ. ਆਰ. ਬੀ. ਦੀ ਰਿਪੋਰਟ ਮੁਤਾਬਕ ਸਾਲ 2021 'ਚ 2600 ਲੋਕਾਂ 'ਚੋਂ 1164 ਲੋਕਾਂ ਨੇ ਵੱਖ-ਵੱਖ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਤੰਗ ਹੋ ਕੇ ਜਾਨ ਦੇ ਦਿੱਤੀ। ਇਸ ਤੋਂ ਬਾਅਦ ਪਰਿਵਾਰਕ ਝਗੜੇ, ਨੌਕਰੀ ਨਾ ਮਿਲਣਾ, ਡਰੱਗਜ਼ ਜਾਂ ਸ਼ਰਾਬ ਦੀ ਆਦਤ ਤੋਂ ਪਰੇਸ਼ਾਨ, ਵਿਆਹ ਅਤੇ ਲਵ ਅਫੇਅਰਜ਼ ਆਦਿ ਦੇ ਚੱਲਦਿਆਂ ਵੀ ਲੋਕਾਂ ਨੇ ਜਾਨ ਦਿੱਤੀ।
ਪੰਜਾਬ 'ਚ ਇਕ ਸਾਲ ਬਾਅਦ ਹੀ ਸੜਕ ਹਾਦਸਿਆਂ ਅਤੇ ਉਨ੍ਹਾਂ 'ਚ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਫਿਰ ਵਧਿਆ ਹੈ। ਸਾਲ 2021 'ਚ ਸੂਬੇ 'ਚ 6097 ਸੜਕ ਹਾਦਸੇ ਹੋਏ। ਇਨ੍ਹਾਂ 'ਚ 4516 ਲੋਕਾਂ ਦੀ ਜਾਨ ਗਈ ਹੈ।

NCRB released the data 2600 people committed suicide in Punjab within one year


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now