ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

Fake Encounter Case ਪੰਜਾਬ ਪੁਲਿਸ ਦੇ ਦੋ ਅਫਸਰਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

Fake Encounter Case ਪੰਜਾਬ ਪੁਲਿਸ ਦੇ ਦੋ ਅਫਸਰਾਂ ਨੂੰ ਸੁਣਾਈ ਉਮਰ ਕ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਪੰਜਾਬ ‘ਚ 30 ਸਾਲ ਪਹਿਲਾਂ ਹੋਏ ਫੇਕ ਐਨਕਾਊਂਟਰ ਮਾਮਲੇ ‘ਚ 2 ਪੁਲਿਸ ਅਫਸਰਾਂ ਨੂੰ ਉਮਰਕੈਦ ਹੋਈ ਹੈ। ਗੁਰਦਾਸਪੁਰ ਦੇ ਐਡੀਸ਼ਨਲ ਸੈਸ਼ਨ ਜੱਜ ਹਰਮਿੰਦਰ ਸਿੰਘ ਰਾਏ ਨੇ 30 ਸਾਲ ਪੁਰਾਣੇ ਇਸ ਅਹਿਮ ਮਾਮਲੇ ‘ਚ ਫਰਜ਼ੀ ਮੁਕਾਬਲਾ ਕਰਨ ਦੇ ਦੋਸ਼ ‘ਚ ਦੋ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਅਤੇ 5-5 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਜ਼ਾ ਸੁਣਾਏ ਜਾਣ ਵਾਲਿਆਂ ਵਿੱਚ ਡੇਰਾ ਬਾਬਾ ਨਾਨਕ ਥਾਣੇ ਵਿੱਚ ਤਾਇਨਾਤ ਤਤਕਾਲੀ ਸਹਾਇਕ ਸਬ ਇੰਸਪੈਕਟਰ ਚੰਨਣ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ ਤਰਲੋਕ ਸਿੰਘ ਸ਼ਾਮਲ ਹਨ।
ਇਸ ਮਾਮਲੇ ਸਬੰਧੀ ਸ਼ਿਕਾਇਤਕਰਤਾ ਲਖਬੀਰ ਕੌਰ ਵਾਸੀ ਅਲਾਵਲਪੁਰ, ਕਲਾਨੌਰ ਨੇ ਅਦਾਲਤ ਵਿੱਚ ਦਰਖਾਸਤ ਦਿੱਤੀ ਸੀ।ਸ਼ਿਕਾਇਤਕਰਤਾ ਨੇ ਦੱਸਿਆ ਕਿ 21 ਮਾਰਚ 1993 ਨੂੰ ਦੁਪਹਿਰ ਵੇਲੇ ਉਹ ਆਪਣੇ ਲੜਕੇ ਬਲਵਿੰਦਰ ਨਾਲ ਬੱਸ ਵਿੱਚ ਪਿੰਡ ਭੋਮਾ ਤੋਂ ਵਾਪਸ ਆ ਰਹੀ ਸੀ। ਉਸ ਦਾ ਜਾਣਕਾਰ ਵਿਰਸਾ ਸਿੰਘ, ਉਸ ਦੀ ਪਤਨੀ ਸੁਖਵਿੰਦਰ ਕੌਰ ਅਤੇ ਉਸ ਦਾ ਲੜਕਾ ਬਲਜਿੰਦਰ ਸਿੰਘ ਉਰਫ਼ ਲਾਟੂ ਵੀ ਇਸੇ ਬੱਸ ਵਿੱਚ ਸਵਾਰ ਸਨ।

Fake Encounter Case Sentenced to life imprisonment to two officers of Punjab Police


Popular Posts
Just Now