ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਪੰਜਾਬ ਸਰਕਾਰ ਦੀ ਚਿਤਾਵਨੀ ; ਜੇਕਰ ਬਿਨਾਂ ਮਨਜ਼ੂਰੀ ਮੇਲਾ ਲਾਇਆ ਤਾਂ ਹੋਵੇਗੀ FIR

ਪੰਜਾਬ ਸਰਕਾਰ ਦੀ ਚਿਤਾਵਨੀ ; ਜੇਕਰ ਬਿਨਾਂ ਮਨਜ਼ੂਰੀ ਮੇਲਾ ਲਾਇਆ ਤਾਂ ਹੋਵ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਮੋਹਾਲੀ ‘ਚ ਹੋਏ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਨੇ ਸਬਕ ਲੈ ਲਿਆ ਹੈ। ਜਿਸ ਕਰਕੇ ਹੁਣ ਸੂਬੇ ਭਰ ‘ਚ ਹੋਣ ਵਾਲੇ ਮੇਲਿਆਂ ਲਈ ਨਵੀਆਂ ਹਦਾਇਤਾਂ ਤਿਆਰ ਕੀਤੀਆਂ ਹਨ। ਹੁਣ ਕਿਸੇ ਵੀ ਤਰ੍ਹਾਂ ਦਾ ਮੇਲਾ ਕਰਵਾਉਣ ਤੋਂ ਪਹਿਲਾਂ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ। ਅਜਿਹਾ ਨਾ ਕਰਨ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ। ਜੇਕਰ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਸਬੰਧੀ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।
ਮੇਲੇ ਦੇ ਪ੍ਰਬੰਧਾਂ ਅਤੇ ਨਿਗਰਾਨੀ ਲਈ ਇੱਕ ਕਮੇਟੀ ਵੀ ਬਣਾਈ ਜਾਵੇਗੀ, ਜਿਸ ਵਿੱਚ ਡਿਊਟੀ ਮੈਜਿਸਟਰੇਟ, ਐਸ.ਡੀ.ਐਮ., ਸਥਾਨਕ ਪੁਲਿਸ ਅਧਿਕਾਰੀ ਅਤੇ ਹੋਰ ਜ਼ਿਲ੍ਹਾ ਅਧਿਕਾਰੀ ਸ਼ਾਮਲ ਹੋਣਗੇ। ਇਸ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਮੇਲੇ ਲਗਾਏ ਜਾ ਸਕਦੇ ਹਨ। ਇਸ ਦੇ ਨਾਲ ਹੀ ਸਾਰੇ ਅਧਿਕਾਰੀਆਂ ਨੂੰ ਇਹ ਵੀ ਜਾਣਕਾਰੀ ਹੋਵੇਗੀ ਕਿ ਕਿਹੜਾ ਮੇਲਾ ਕਿੱਥੇ ਲਗਾਇਆ ਜਾ ਰਿਹਾ ਹੈ।

Punjab government warning If fair is held without approval FIR will be filed


Popular Posts
Just Now