ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਲੁਧਿਆਣਾ ਦੀ DC ਸੁਰਭੀ ਮਲਿਕ ਨੂੰ ਹੋਇਆ Swine Flu, ਜ਼ਿਲ੍ਹੇ 'ਚ ਹੁਣ ਤੱਕ 17 ਮਰੀਜ਼ਾਂ ਦੀ ਪੁਸ਼ਟੀ

Ludhianas-DC-Surbhi-Malik-has-co


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਲੁਧਿਆਣਾ ਦੇ ਡੀਸੀ ਸੁਰਭੀ ਮਲਿਕ ਨੂੰ ਸਵਾਈਨ ਫਲੂ ਹੋ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਡੀਸੀ ਪਿਛਲੇ ਕਈ ਦਿਨਾਂ ਤੋਂ ਸਵਾਈਨ ਫਲੂ ਦੇ ਲੱਛਣ ਮਹਿਸੂਸ ਕਰ ਰਹੇ ਸਨ। ਜਿਸ ‘ਤੇ ਉਸ ਨੇ ਜਾਂਚ ਕਰਵਾਈ ਤਾਂ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਡੀਸੀ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਤਾਂ ਜੋ ਉਨ੍ਹਾਂ ਨੂੰ ਸਵਾਈਨ ਫਲੂ ਤੋਂ ਬਚਾਅ ਲਈ ਅਗਾਊਂ ਦਵਾਈ ਵੀ ਦਿੱਤੀ ਜਾ ਸਕੇ। ਉਧਰ, ਜਦੋਂ ਇਸ ਸਬੰਧੀ ਸਿਵਲ ਸਰਜਨ ਡਾ. ਹਿਤਿੰਦਰ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਕਿਹਾ ਕਿ ਅਸੀਂ ਇਸ ਬਾਰੇ ਕੁਝ ਨਹੀਂ ਕਹਿ ਸਕਦੇ। ਦੂਜੇ ਪਾਸੇ ਜ਼ਿਲ੍ਹੇ ਵਿੱਚ ਹੁਣ ਤੱਕ 17 ਸਵਾਈਨ ਫਲੂ ਦੇ ਮਰੀਜ਼ਾਂ ਦੀ ਪੁਸ਼ਟੀ ਹੋ ​​ਚੁੱਕੀ ਹੈ।

Ludhianas DC Surbhi Malik has confirmed 17 cases of Swine Flu in the district so far


Popular Posts
Just Now