ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦਾ 96 ਸਾਲ ਦੀ ਉਮਰ ’ਚ ਦੇਹਾਂਤ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦਾ 96 ਸਾਲ ਦੀ ਉਮਰ ’ਚ ਦੇਹਾਂਤ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਲੰਡਨ : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ 2 ਦਾ 96 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਕੁਝ ਦੀਨਾ ਤੋਂ ਬਿਮਾਰ ਚਾਲ ਰਹੈ ਸਨ। ਅੱਜ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ। ਬਕਿੰਘਮ ਪੈਲੇਸ ਤੋਂ ਜਾਰੀ ਇੱਕ ਬਿਆਨ ਮੁਤਾਬਿਕ ਉਹ ਹੁਣ ਇਸ ਦੁਨੀਆ ਵਿੱਚ ਨਹੀਂ ਹਨ। ਖਬਰਾਂ ਮੁਤਾਬਿਕ ਅੱਜ ਦੁਪਹਿਰ ਦੇ ਸਮੇਂ ਮਹਾਰਾਣੀ ਦਾ ਦਿਹਾਂਤ ਹੋਇਆ। ਪੂਰਾ ਰਾਜਘਰਾਣਾ ਇਸ ਦੁੱਖ ਦੀ ਘੜੀ ਵਿੱਚ ਸਕੌਟਲੈਂਡ ਵਿੱਚ ਮੌਜੂਦ ਹੈ।
ਮਹਾਰਾਣੀ ਦਾ ਦਿਹਾਂਤ ਉਨ੍ਹਾਂ ਦੇ ਸਕੌਟਲੈਂਡ ਦੇ ਬਾਲਮੋਰਾਲ ਮਹਿਲ ਵਿੱਚ ਹੋਈ। ਉਨ੍ਹਾਂ ਦੇ ਪੋਤੇ ਪ੍ਰਿੰਸ ਵਿਲੀਅਮ, ਬੇਟੇ ਪ੍ਰਿੰਸ ਐਂਡਰਿਊ, ਬਾਲਮੋਰਾਲ ਪਹੁੰਚ ਗਏ ਹਨ ਜਦਕਿ ਉਨ੍ਹਾਂ ਦੇ ਬੇਟੇ ਪ੍ਰਿੰਸ ਚਾਰਲਸ ਪਹਿਲਾਂ ਹੀ ਉੱਥੇ ਮੌਜੂਦ ਸਨ।

Britains Queen Elizabeth II passed away at the age of 96


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now