ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ! ਹੈਂਡ ਗ੍ਰੇਨੇਡ ਸਮੇਤ ISI ਨਾਲ ਜੁੜੇ 2 ਨੌਜਵਾਨ ਗ੍ਰਿਫ਼ਤਾਰ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਪੰਜਾਬੀ ਸੂਫੀ ਸਿੰਗਰ ਦੀ ਗੱਡੀ ਦਾ ਐਕਸੀਡੈਂਟ, ਪੰਜਾਬ ਚੋਣਾਂ ਤੋਂ 2 ਮਹੀਨੇ ਪਹਿਲਾਂ CBI ਰੇਡ, ਕੇਜਰੀਵਾਲ ਨੇ ਖੋਲ੍ਹ ਦਿੱਤਾ ਭਾਜਪਾ ਦੇ ਖ਼ਿਲਾਫ਼ ਮੋਰਚਾ! ਨੋਇਡਾ ਦੇ DLF ਮਾਲ ਵਿੱਚ ਮਹਿਲਾ ਦਾ ਇਹ ਵੀਡੀਓ ਹੋਸ਼ ਉਡਾ ਦੇਵੇਗਾ, ਪਤੀ ਦੇ ਸਾਹਮਣੇ ਕਰਦੀ ਰਹੀ ਸ਼ਰਮਨਾਕ ਕੰਮ ਭੂਚਾਲ: ਚਮੋਲੀ ਵਿੱਚ 4.9 ਦਾ ਭੂਚਾਲ, ਦਿੱਲੀ-NCR ਤੱਕ ਝਟਕੇ, ਸੋਸ਼ਲ ਮੀਡੀਆ 'ਤੇ VIDEO-ਮੀਮਸ ਵਾਇਰਲ ਸੰਜਯ ਦੱਤ ਨੇ ਕਿਉਂ ਕਿਹਾ- ਭਾਰਤ ਵਿੱਚ ਸ਼ਾਂਤੀ ਨਹੀਂ ਮਿਲਦੀ? ਖੁਦ ਸਾਹਮਣੇ ਆ ਕੇ ਦੱਸੀ ਅਸਲੀ ਵਜ੍ਹਾ ਸ਼ਾਰਦੀਯ ਨਵਰਾਤਰੀ 2026: ਪਹਿਲਾ ਨਵਰਾਤਰ ਕਦੋਂ ਹੈ? ਜਾਣੋ ਘਟਸਥਾਪਨਾ, ਮਹਾਸ਼ਟਮੀ ਅਤੇ ਮਹਾਨਵਮੀ ਦੀ ਤਾਰੀਖ ਜਲੰਧਰ ਦੇ ਬਾਰ-ਹੋਟਲਾਂ 'ਤੇ ਐਕਸਾਈਜ਼ ਟੀਮ ਦੀ ਰੇਡ, ਬਿਨਾਂ ਹੋਲੋਗ੍ਰਾਮ ਸ਼ਰਾਬ ਅਤੇ ਅਧੂਰੇ ਸਟਾਕ ਰਜਿਸਟਰ ਮਿਲੇ ਨਾਈਜੀਰੀਆ ਵਿੱਚ ਵੱਡਾ ਜਹਾਜ਼ ਹਾਦਸਾ, 32 ਲੋਕਾਂ ਦੀ ਮੌਤ; 3 ਦਿਨਾਂ ਦੇ ਰਾਸ਼ਟਰੀ ਸ਼ੋਕ ਦਾ ਐਲਾਨ

ਕਪੂਰਥਲਾ ਦੇ ਨੌਜਵਾਨ ਦਾ ਅਮਰੀਕਾ 'ਚ ਗੋਲੀ ਮਾਰ ਕੇ ਕਤਲ

ਕਪੂਰਥਲਾ ਦੇ ਨੌਜਵਾਨ ਦਾ ਅਮਰੀਕਾ 'ਚ ਗੋਲੀ ਮਾਰ ਕੇ ਕਤਲ


LPTV News / Kapurthla

ਗੁਰਦੀਪ ਸਿੰਘ 13 ਸਾਲ ਪਹਿਲਾਂ ਅਮਰੀਕਾ ਗਿਆ ਸੀ।

ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਪੰਜਾਬੀ (LIVE PUNJABI TV)

ਕਪੂਰਥਲਾ ਦੇ ਨੌਜਵਾਨ ਦਾ ਅਮਰੀਕਾ 'ਚ ਗੋਲੀ ਮਾਰ ਕੇ ਕਤਲ
ਪਿੰਡ ਜੱਬੋਵਾਲ ਦੇ 28 ਸਾਲਾ ਗੁਰਦੀਪ ਸਿੰਘ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ
  • ਗੁਰਦੀਪ ਸਿੰਘ 13 ਸਾਲ ਪਹਿਲਾਂ ਅਮਰੀਕਾ ਗਿਆ ਸੀ।
  • ਨਿਊਯਾਰਕ ਸਿਟੀ ਦੇ ਰਿਚਮੰਡ ਸਟਰੀਟ ਇਲਾਕੇ ਵਿੱਚ ਪੀਜ਼ਾ ਡਿਲਿਵਰੀ ਦੌਰਾਨ ਅਣਪਛਾਤੇ ਹਥਿਆਰਬੰਦ ਵਿਅਕਤੀ ਵੱਲੋਂ ਉਸ ਨੂੰ ਗੋਲੀ ਮਾਰ ਦਿੱਤੀ ਗਈ।
  • ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

Youngman From Kapurthla Killed In Gun Fire In USA


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now