ਹਾਈਕੋਰਟ ਨੇ ਮਾਮਲੇ ਵਿੱਚ ਆਸ਼ੂ ਖਿਲਾਫ ਕੀਤੀ ਗਈ ਸਮਨ/ਗ੍ਰਿਫਤਾਰੀ ਸਬੰਧੀ ਕਾਰਵਾਈ ਨੂੰ ਰੱਦ ਕਰਨ ਦਾ ਹੁਕਮ ਦਿੱਤਾ
September 8, 2026 / crime
LPTV News /
Chandigarh
ਇਹ ਮਾਮਲਾ ਫੂਡ ਗੇਨ ਟੈਂਡਰ ਘੋਟਾਲੇ ਨਾਲ ਸਬੰਧਤ ਹੈ
ਹਾਈਕੋਰਟ ਦੇ ਇਸ ਫੈਸਲੇ ਨਾਲ ਭਾਰਤ ਭੂਸ਼ਣ ਆਸ਼ੂ ਨੂੰ ਮਾਮਲੇ ਵਿੱਚ ਵੱਡੀ ਕਾਨੂੰਨੀ ਰਾਹਤ ਮਿਲੀ ਹੈ।
ਭਾਰਤ ਭੂਸ਼ਣ ਆਸ਼ੂ ਸਾਬਕਾ ਕੈਬਨਿਟ ਮੰਤਰੀ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਮਹੱਤਵਪੂਰਨ ਫੈਸਲਾ। ਹਾਈਕੋਰਟ ਦੇ ਫੈਸਲੇ ਨਾਲ ਸਾਬਕਾ ਮੰਤਰੀ ਆਸ਼ੂ ਨੂੰ ਵੱਡੀ ਕਾਨੂੰਨੀ ਰਾਹਤ
ਫੂਡ ਗੇਨ ਟੈਂਡਰ ਘੋਟਾਲਾ ਮਾਮਲੇ ਵਿੱਚ ਆਸ਼ੂ ਖਿਲਾਫ ਸਮਨ/ਗ੍ਰਿਫਤਾਰੀ ਸਬੰਧੀ ਕਾਰਵਾਈ ਰੱਦ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਦਿੱਤੀ ਹੈ।
ਇਹ ਮਾਮਲਾ ਫੂਡ ਗੇਨ ਟੈਂਡਰ ਘੋਟਾਲੇ ਨਾਲ ਸਬੰਧਤ ਹੈ। ਹਾਈਕੋਰਟ ਨੇ ਮਾਮਲੇ ਵਿੱਚ ਆਸ਼ੂ ਖਿਲਾਫ ਕੀਤੀ ਗਈ ਸਮਨ/ਗ੍ਰਿਫਤਾਰੀ ਸਬੰਧੀ ਕਾਰਵਾਈ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ।
ਦੱਸਿਆ ਗਿਆ ਹੈ ਕਿ 2022 ਵਿੱਚ ਫੂਡ ਗੇਨ ਟੈਂਡਰ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਸੀ। ਹਾਈਕੋਰਟ ਦੇ ਇਸ ਫੈਸਲੇ ਨਾਲ ਭਾਰਤ ਭੂਸ਼ਣ ਆਸ਼ੂ ਨੂੰ ਮਾਮਲੇ ਵਿੱਚ ਵੱਡੀ ਕਾਨੂੰਨੀ ਰਾਹਤ ਮਿਲੀ ਹੈ।
ਸਚੀ ਖਬਰ, ਸਟੀਕ ਵਿਸ਼ਲੇਸ਼ਣ
ਤਾਜ਼ਾ ਖਬਰਾਂ ਲਈ
VISIT ਕਰੋ ਸਾਡੀ ਵੈੱਬਸਾਈਟ
The High Court Ordered The Cancellation Of The Summons arrest Proceedings Against Ashu In The Case